-
1 ਪਤਰਸ 2:4-7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਇਨਸਾਨਾਂ ਨੇ ਜੀਉਂਦੇ ਪੱਥਰ ਯਾਨੀ ਸਾਡੇ ਪ੍ਰਭੂ ਨੂੰ ਨਿਕੰਮਾ ਕਿਹਾ,*+ ਪਰ ਉਹ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਚੁਣਿਆ ਹੋਇਆ ਅਤੇ ਕੀਮਤੀ ਹੈ।+ ਇਸ ਕੀਮਤੀ ਪੱਥਰ ਕੋਲ ਆਉਣ ਕਰਕੇ 5 ਤੁਸੀਂ ਵੀ ਜੀਉਂਦੇ ਪੱਥਰ ਬਣ ਗਏ ਹੋ ਅਤੇ ਤੁਹਾਨੂੰ ਪਵਿੱਤਰ ਸ਼ਕਤੀ ਰਾਹੀਂ ਬਣਾਏ ਜਾ ਰਹੇ ਘਰ ਵਿਚ ਲਾਇਆ ਜਾ ਰਿਹਾ ਹੈ+ ਤਾਂਕਿ ਤੁਸੀਂ ਪੁਜਾਰੀਆਂ ਦੀ ਪਵਿੱਤਰ ਮੰਡਲੀ ਬਣ ਸਕੋ ਅਤੇ ਯਿਸੂ ਮਸੀਹ ਰਾਹੀਂ ਪਵਿੱਤਰ ਸ਼ਕਤੀ ਦੀ ਅਗਵਾਈ ਵਿਚ ਅਜਿਹੀਆਂ ਬਲ਼ੀਆਂ ਚੜ੍ਹਾ ਸਕੋ ਜੋ ਪਰਮੇਸ਼ੁਰ ਨੂੰ ਮਨਜ਼ੂਰ ਹਨ।+ 6 ਧਰਮ-ਗ੍ਰੰਥ ਵਿਚ ਲਿਖਿਆ ਹੋਇਆ ਹੈ: “ਦੇਖੋ! ਮੈਂ ਸੀਓਨ ਵਿਚ ਨੀਂਹ ਦੇ ਕੋਨੇ ਦਾ ਪੱਥਰ ਰੱਖ ਰਿਹਾ ਹਾਂ ਜੋ ਚੁਣਿਆ ਹੋਇਆ ਅਤੇ ਕੀਮਤੀ ਪੱਥਰ ਹੈ। ਉਸ ਉੱਤੇ ਨਿਹਚਾ ਕਰਨ ਵਾਲੇ ਕਦੇ ਨਿਰਾਸ਼* ਨਹੀਂ ਹੋਣਗੇ।”+
7 ਉਹ ਤੁਹਾਡੇ ਲਈ ਕੀਮਤੀ ਹੈ ਕਿਉਂਕਿ ਤੁਸੀਂ ਨਿਹਚਾ ਕਰਦੇ ਹੋ; ਪਰ ਨਿਹਚਾ ਨਾ ਕਰਨ ਵਾਲਿਆਂ ਬਾਰੇ ਧਰਮ-ਗ੍ਰੰਥ ਵਿਚ ਲਿਖਿਆ ਹੈ: “ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਨਿਕੰਮਾ ਕਿਹਾ,*+ ਉਹੀ ਕੋਨੇ ਦਾ ਮੁੱਖ ਪੱਥਰ”*+
-