ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 5:33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 ਤੁਸੀਂ ਉਸ ਰਾਹ ʼਤੇ ਚੱਲੋ ਜਿਸ ਉੱਤੇ ਚੱਲਣ ਦਾ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਹੈ+ ਤਾਂਕਿ ਤੁਸੀਂ ਜੀਉਂਦੇ ਰਹੋ, ਵਧੋ-ਫੁੱਲੋ ਅਤੇ ਲੰਬੇ ਸਮੇਂ ਤਕ ਉਸ ਦੇਸ਼ ਵਿਚ ਰਹਿ ਸਕੋ ਜਿਸ ʼਤੇ ਤੁਸੀਂ ਕਬਜ਼ਾ ਕਰਨ ਜਾ ਰਹੇ ਹੋ।+

  • ਯਿਰਮਿਯਾਹ 7:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਪਰ ਮੈਂ ਉਨ੍ਹਾਂ ਨੂੰ ਇਹ ਹੁਕਮ ਜ਼ਰੂਰ ਦਿੱਤਾ ਸੀ: “ਤੁਸੀਂ ਮੇਰਾ ਕਹਿਣਾ ਮੰਨੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਅਤੇ ਤੁਸੀਂ ਮੇਰੇ ਲੋਕ ਹੋਵੋਗੇ।+ ਮੈਂ ਤੁਹਾਨੂੰ ਜਿਸ ਰਾਹ ʼਤੇ ਚੱਲਣ ਦਾ ਹੁਕਮ ਦਿਆਂਗਾ, ਤੁਸੀਂ ਉਸ ਰਾਹ ʼਤੇ ਚੱਲਿਓ ਤਾਂਕਿ ਤੁਹਾਡਾ ਭਲਾ ਹੋਵੇ।”’+

  • ਯਾਕੂਬ 2:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਜੇ ਕੋਈ ਮੂਸਾ ਦੇ ਕਾਨੂੰਨ ਦੇ ਸਾਰੇ ਹੁਕਮਾਂ ਨੂੰ ਮੰਨਦਾ ਹੈ, ਪਰ ਇਕ ਹੁਕਮ ਤੋੜਦਾ ਹੈ, ਤਾਂ ਇਸ ਦਾ ਮਤਲਬ ਹੈ ਕਿ ਉਸ ਨੇ ਸਾਰੇ ਹੁਕਮ ਤੋੜੇ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ