-
ਯਾਕੂਬ 1:23-25ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
23 ਕਿਉਂਕਿ ਜੇ ਕੋਈ ਬਚਨ ਨੂੰ ਸਿਰਫ਼ ਸੁਣਦਾ ਹੈ, ਪਰ ਇਸ ਉੱਤੇ ਚੱਲਦਾ ਨਹੀਂ,+ ਤਾਂ ਉਹ ਉਸ ਇਨਸਾਨ ਵਰਗਾ ਹੈ ਜਿਹੜਾ ਸ਼ੀਸ਼ੇ ਵਿਚ ਆਪਣਾ ਮੂੰਹ* ਦੇਖਦਾ ਹੈ। 24 ਫਿਰ ਉਹ ਆਪਣੇ ਆਪ ਨੂੰ ਦੇਖ ਕੇ ਚਲਾ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਦਿਸਦਾ ਹੈ। 25 ਪਰ ਜਿਹੜਾ ਇਨਸਾਨ ਆਜ਼ਾਦੀ ਦੇਣ ਵਾਲੇ ਮੁਕੰਮਲ ਕਾਨੂੰਨ*+ ਦੀ ਜਾਂਚ ਕਰਦਾ ਹੈ ਅਤੇ ਲਗਾਤਾਰ ਉਸ ਦੀ ਪਾਲਣਾ ਕਰਦਾ ਹੈ, ਉਹ ਬਚਨ ਨੂੰ ਸੁਣ ਕੇ ਭੁੱਲਦਾ ਨਹੀਂ, ਸਗੋਂ ਉਸ ਉੱਤੇ ਅਮਲ ਕਰਦਾ ਹੈ। ਉਹ ਜੋ ਵੀ ਕਰੇਗਾ, ਉਸ ਵਿਚ ਉਸ ਨੂੰ ਖ਼ੁਸ਼ੀ ਮਿਲੇਗੀ।+
-