15 ਹੁਣ ਜੇ ਤੁਹਾਨੂੰ ਯਹੋਵਾਹ ਦੀ ਭਗਤੀ ਕਰਨੀ ਚੰਗੀ ਨਹੀਂ ਲੱਗਦੀ, ਤਾਂ ਆਪਣੇ ਲਈ ਚੁਣ ਲਓ ਕਿ ਤੁਸੀਂ ਕਿਸ ਦੀ ਭਗਤੀ ਕਰੋਗੇ,+ ਉਨ੍ਹਾਂ ਦੇਵਤਿਆਂ ਦੀ ਜਿਨ੍ਹਾਂ ਦੀ ਭਗਤੀ ਤੁਹਾਡੇ ਪਿਉ-ਦਾਦੇ ਦਰਿਆ ਦੇ ਦੂਜੇ ਪਾਸੇ ਕਰਦੇ ਸਨ+ ਜਾਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ਼ ਵਿਚ ਤੁਸੀਂ ਰਹਿੰਦੇ ਹੋ।+ ਪਰ ਮੈਂ ਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਭਗਤੀ ਕਰਾਂਗੇ।”