ਯਸਾਯਾਹ 48:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਯਹੋਵਾਹ, ਤੇਰਾ ਛੁਡਾਉਣ ਵਾਲਾ, ਇਜ਼ਰਾਈਲ ਦਾ ਪਵਿੱਤਰ ਪਰਮੇਸ਼ੁਰ,+ ਇਹ ਕਹਿੰਦਾ ਹੈ: “ਮੈਂ ਤੇਰਾ ਪਰਮੇਸ਼ੁਰ ਯਹੋਵਾਹ ਹਾਂ,ਜੋ ਤੈਨੂੰ ਤੇਰੇ ਫ਼ਾਇਦੇ ਲਈ* ਸਿੱਖਿਆ ਦਿੰਦਾ ਹਾਂ,+ਜੋ ਤੈਨੂੰ ਉਸ ਰਾਹ ਪਾਉਂਦਾ ਹਾਂ ਜਿਸ ਰਾਹ ਤੈਨੂੰ ਜਾਣਾ ਚਾਹੀਦਾ ਹੈ।+ ਯੂਹੰਨਾ 6:45 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 45 ਨਬੀਆਂ ਦੀਆਂ ਲਿਖਤਾਂ ਵਿਚ ਇਹ ਦੱਸਿਆ ਗਿਆ ਹੈ: ‘ਉਹ ਸਾਰੇ ਯਹੋਵਾਹ* ਦੁਆਰਾ ਸਿਖਾਏ ਹੋਏ ਹੋਣਗੇ।’+ ਜਿਸ ਨੇ ਵੀ ਪਿਤਾ ਦੀ ਗੱਲ ਸੁਣੀ ਹੈ ਅਤੇ ਉਸ ਤੋਂ ਸਿੱਖਿਆ ਹੈ ਉਹ ਮੇਰੇ ਕੋਲ ਆਉਂਦਾ ਹੈ। ਯਾਕੂਬ 1:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸ ਲਈ ਜੇ ਤੁਹਾਡੇ ਵਿੱਚੋਂ ਕਿਸੇ ਵਿਚ ਬੁੱਧ ਦੀ ਕਮੀ ਹੈ, ਤਾਂ ਉਹ ਪਰਮੇਸ਼ੁਰ ਤੋਂ ਮੰਗਦਾ ਰਹੇ+ ਅਤੇ ਉਸ ਨੂੰ ਬੁੱਧ ਦਿੱਤੀ ਜਾਵੇਗੀ ਕਿਉਂਕਿ ਪਰਮੇਸ਼ੁਰ ਸਾਰਿਆਂ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ+ ਅਤੇ ਮੰਗਣ ਵਾਲਿਆਂ ਨਾਲ ਗੁੱਸੇ ਨਹੀਂ ਹੁੰਦਾ।*+
17 ਯਹੋਵਾਹ, ਤੇਰਾ ਛੁਡਾਉਣ ਵਾਲਾ, ਇਜ਼ਰਾਈਲ ਦਾ ਪਵਿੱਤਰ ਪਰਮੇਸ਼ੁਰ,+ ਇਹ ਕਹਿੰਦਾ ਹੈ: “ਮੈਂ ਤੇਰਾ ਪਰਮੇਸ਼ੁਰ ਯਹੋਵਾਹ ਹਾਂ,ਜੋ ਤੈਨੂੰ ਤੇਰੇ ਫ਼ਾਇਦੇ ਲਈ* ਸਿੱਖਿਆ ਦਿੰਦਾ ਹਾਂ,+ਜੋ ਤੈਨੂੰ ਉਸ ਰਾਹ ਪਾਉਂਦਾ ਹਾਂ ਜਿਸ ਰਾਹ ਤੈਨੂੰ ਜਾਣਾ ਚਾਹੀਦਾ ਹੈ।+
45 ਨਬੀਆਂ ਦੀਆਂ ਲਿਖਤਾਂ ਵਿਚ ਇਹ ਦੱਸਿਆ ਗਿਆ ਹੈ: ‘ਉਹ ਸਾਰੇ ਯਹੋਵਾਹ* ਦੁਆਰਾ ਸਿਖਾਏ ਹੋਏ ਹੋਣਗੇ।’+ ਜਿਸ ਨੇ ਵੀ ਪਿਤਾ ਦੀ ਗੱਲ ਸੁਣੀ ਹੈ ਅਤੇ ਉਸ ਤੋਂ ਸਿੱਖਿਆ ਹੈ ਉਹ ਮੇਰੇ ਕੋਲ ਆਉਂਦਾ ਹੈ।
5 ਇਸ ਲਈ ਜੇ ਤੁਹਾਡੇ ਵਿੱਚੋਂ ਕਿਸੇ ਵਿਚ ਬੁੱਧ ਦੀ ਕਮੀ ਹੈ, ਤਾਂ ਉਹ ਪਰਮੇਸ਼ੁਰ ਤੋਂ ਮੰਗਦਾ ਰਹੇ+ ਅਤੇ ਉਸ ਨੂੰ ਬੁੱਧ ਦਿੱਤੀ ਜਾਵੇਗੀ ਕਿਉਂਕਿ ਪਰਮੇਸ਼ੁਰ ਸਾਰਿਆਂ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ+ ਅਤੇ ਮੰਗਣ ਵਾਲਿਆਂ ਨਾਲ ਗੁੱਸੇ ਨਹੀਂ ਹੁੰਦਾ।*+