-
ਜ਼ਬੂਰ 106:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਉਸ ਨੇ ਲਾਲ ਸਮੁੰਦਰ ਨੂੰ ਝਿੜਕਿਆ ਅਤੇ ਉਹ ਸੁੱਕ ਗਿਆ;
ਉਸ ਨੇ ਉਨ੍ਹਾਂ ਨੂੰ ਡੂੰਘਾਈਆਂ ਵਿੱਚੋਂ ਦੀ ਲੰਘਾਇਆ
ਜਿਵੇਂ ਕਿ ਉਹ ਰੇਗਿਸਤਾਨ* ਵਿੱਚੋਂ ਦੀ ਲੰਘ ਰਹੇ ਹੋਣ;+
-
ਜ਼ਬੂਰ 114:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
114 ਜਦੋਂ ਇਜ਼ਰਾਈਲ ਮਿਸਰ ਵਿੱਚੋਂ ਬਾਹਰ ਨਿਕਲਿਆ,+
ਹਾਂ, ਯਾਕੂਬ ਦਾ ਘਰਾਣਾ ਹੋਰ ਭਾਸ਼ਾ ਬੋਲਣ ਵਾਲੇ ਲੋਕਾਂ ਵਿੱਚੋਂ ਨਿਕਲਿਆ,
-
-
-