ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 16:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਫਿਰ ਉਸ ਨੇ ਕੋਰਹ ਤੇ ਉਸ ਦੇ ਸਾਥੀਆਂ ਨੂੰ ਕਿਹਾ: “ਸਵੇਰੇ ਯਹੋਵਾਹ ਜ਼ਾਹਰ ਕਰ ਦੇਵੇਗਾ ਕਿ ਕੌਣ ਉਸ ਦਾ ਆਪਣਾ ਹੈ+ ਅਤੇ ਕੌਣ ਪਵਿੱਤਰ ਹੈ ਅਤੇ ਕੌਣ ਉਸ ਦੇ ਨੇੜੇ ਜਾ ਸਕਦਾ ਹੈ।+ ਜਿਸ ਨੂੰ ਵੀ ਉਹ ਚੁਣੇਗਾ,+ ਉਹੀ ਉਸ ਦੇ ਨੇੜੇ ਜਾਵੇਗਾ।

  • ਬਿਵਸਥਾ ਸਾਰ 1:35, 36
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 ‘ਇਸ ਦੁਸ਼ਟ ਪੀੜ੍ਹੀ ਦਾ ਇਕ ਵੀ ਆਦਮੀ ਉਹ ਵਧੀਆ ਦੇਸ਼ ਨਹੀਂ ਦੇਖੇਗਾ ਜਿਸ ਨੂੰ ਦੇਣ ਦੀ ਮੈਂ ਤੁਹਾਡੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ।+ 36 ਸਿਰਫ਼ ਯਫੁੰਨਾਹ ਦਾ ਪੁੱਤਰ ਕਾਲੇਬ ਹੀ ਉਹ ਦੇਸ਼ ਦੇਖੇਗਾ ਅਤੇ ਮੈਂ ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਉਹ ਜ਼ਮੀਨ ਦਿਆਂਗਾ ਜਿਸ ਉੱਤੇ ਉਸ ਨੇ ਪੈਰ ਰੱਖਿਆ ਸੀ ਕਿਉਂਕਿ ਉਹ ਪੂਰੇ ਦਿਲ ਨਾਲ* ਯਹੋਵਾਹ ਦੇ ਪਿੱਛੇ-ਪਿੱਛੇ ਤੁਰਿਆ।+

  • ਬਿਵਸਥਾ ਸਾਰ 4:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 “ਤੁਸੀਂ ਆਪਣੀਆਂ ਅੱਖਾਂ ਨਾਲ ਦੇਖਿਆ ਸੀ ਕਿ ਯਹੋਵਾਹ ਨੇ ਪਿਓਰ ਦੇ ਬਆਲ ਦੇ ਮਾਮਲੇ ਵਿਚ ਕੀ ਕੀਤਾ ਸੀ। ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਡੇ ਵਿੱਚੋਂ ਹਰ ਉਸ ਆਦਮੀ ਦਾ ਨਾਸ਼ ਕਰ ਦਿੱਤਾ ਸੀ ਜੋ ਬਆਲ ਦੇ ਪਿੱਛੇ-ਪਿੱਛੇ ਚੱਲਿਆ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ