ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਸਮੂਏਲ 26:8, 9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਅਬੀਸ਼ਈ ਨੇ ਦਾਊਦ ਨੂੰ ਕਿਹਾ: “ਅੱਜ ਪਰਮੇਸ਼ੁਰ ਨੇ ਤੇਰੇ ਦੁਸ਼ਮਣ ਨੂੰ ਤੇਰੇ ਹੱਥ ਵਿਚ ਦੇ ਦਿੱਤਾ ਹੈ।+ ਹੁਣ ਕਿਰਪਾ ਕਰ ਕੇ ਮੈਨੂੰ ਇਜਾਜ਼ਤ ਦੇ ਕਿ ਮੈਂ ਇਸ ਨੂੰ ਬਰਛੇ ਦੇ ਇਕ ਵਾਰ ਨਾਲ ਹੀ ਜ਼ਮੀਨ ਨਾਲ ਵਿੰਨ੍ਹ ਦਿਆਂ, ਮੈਨੂੰ ਦੂਜਾ ਵਾਰ ਕਰਨ ਦੀ ਲੋੜ ਨਹੀਂ ਪੈਣੀ।” 9 ਪਰ ਦਾਊਦ ਨੇ ਅਬੀਸ਼ਈ ਨੂੰ ਕਿਹਾ: “ਉਸ ਨੂੰ ਨੁਕਸਾਨ ਨਾ ਪਹੁੰਚਾਈਂ ਕਿਉਂਕਿ ਕੌਣ ਯਹੋਵਾਹ ਦੇ ਚੁਣੇ ਹੋਏ+ ʼਤੇ ਹੱਥ ਚੁੱਕ ਕੇ ਨਿਰਦੋਸ਼ ਠਹਿਰ ਸਕਦਾ ਹੈ?”+

  • 2 ਇਤਿਹਾਸ 29:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਹਿਜ਼ਕੀਯਾਹ+ 25 ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯਰੂਸ਼ਲਮ ਵਿਚ 29 ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਂ ਅਬੀਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ।+ 2 ਉਹ ਉਹੀ ਕਰਦਾ ਰਿਹਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਸੀ,+ ਠੀਕ ਜਿਵੇਂ ਉਸ ਦੇ ਵੱਡ-ਵਡੇਰੇ ਦਾਊਦ ਨੇ ਕੀਤਾ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ