ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਕੁਰਿੰਥੀਆਂ 11:32
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਪਰ ਜਦੋਂ ਅਸੀਂ ਸਜ਼ਾ ਦੇ ਲਾਇਕ ਠਹਿਰਦੇ ਹਾਂ, ਤਾਂ ਯਹੋਵਾਹ* ਸਾਨੂੰ ਅਨੁਸ਼ਾਸਨ ਦਿੰਦਾ ਹੈ+ ਤਾਂਕਿ ਦੁਨੀਆਂ ਦੇ ਨਾਲ ਸਾਨੂੰ ਵੀ ਸਜ਼ਾ ਨਾ ਮਿਲੇ।+

  • ਇਬਰਾਨੀਆਂ 12:9-11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਇਸ ਤੋਂ ਇਲਾਵਾ, ਸਾਡੇ ਇਨਸਾਨੀ ਪਿਤਾ ਸਾਨੂੰ ਅਨੁਸ਼ਾਸਨ ਦਿੰਦੇ ਹੁੰਦੇ ਸਨ ਅਤੇ ਅਸੀਂ ਉਨ੍ਹਾਂ ਦਾ ਆਦਰ ਕਰਦੇ ਸੀ। ਤਾਂ ਫਿਰ, ਜਿਹੜਾ ਪਿਤਾ ਸਾਨੂੰ ਪਵਿੱਤਰ ਸ਼ਕਤੀ ਰਾਹੀਂ ਸੇਧ ਦਿੰਦਾ ਹੈ, ਕੀ ਸਾਨੂੰ ਉਸ ਦੇ ਹੋਰ ਵੀ ਅਧੀਨ ਨਹੀਂ ਰਹਿਣਾ ਚਾਹੀਦਾ ਤਾਂਕਿ ਅਸੀਂ ਜੀਉਂਦੇ ਰਹੀਏ?+ 10 ਸਾਡੇ ਇਨਸਾਨੀ ਪਿਤਾਵਾਂ ਨੂੰ ਜੋ ਵੀ ਚੰਗਾ ਲੱਗਿਆ, ਉਸ ਮੁਤਾਬਕ ਉਨ੍ਹਾਂ ਨੇ ਕੁਝ ਸਮੇਂ ਲਈ ਸਾਨੂੰ ਅਨੁਸ਼ਾਸਨ ਦਿੱਤਾ, ਪਰ ਪਰਮੇਸ਼ੁਰ ਸਾਨੂੰ ਸਾਡੇ ਭਲੇ ਲਈ ਅਨੁਸ਼ਾਸਨ ਦਿੰਦਾ ਹੈ ਤਾਂਕਿ ਅਸੀਂ ਉਸ ਵਾਂਗ ਪਵਿੱਤਰ ਬਣ ਸਕੀਏ।+ 11 ਇਹ ਸੱਚ ਹੈ ਕਿ ਜਦੋਂ ਅਨੁਸ਼ਾਸਨ ਦਿੱਤਾ ਜਾਂਦਾ ਹੈ, ਉਦੋਂ ਖ਼ੁਸ਼ੀ ਨਹੀਂ ਹੁੰਦੀ, ਸਗੋਂ ਦੁੱਖ ਹੁੰਦਾ ਹੈ। ਪਰ ਜਿਨ੍ਹਾਂ ਨੂੰ ਇਸ ਦੇ ਜ਼ਰੀਏ ਸਿਖਲਾਈ ਮਿਲਦੀ ਹੈ, ਉਨ੍ਹਾਂ ਲਈ ਇਸ ਦਾ ਨਤੀਜਾ ਸ਼ਾਂਤੀ ਅਤੇ ਧਾਰਮਿਕਤਾ* ਹੁੰਦਾ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ