ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 119:5, 6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  5 ਮੇਰੀ ਦਿਲੀ ਤਮੰਨਾ ਹੈ ਕਿ ਮੇਰਾ ਇਰਾਦਾ ਪੱਕਾ ਰਹੇ*+

      ਤਾਂਕਿ ਮੈਂ ਤੇਰੇ ਨਿਯਮਾਂ ਦੀ ਪਾਲਣਾ ਕਰਾਂ।

       6 ਫਿਰ ਜਦੋਂ ਮੈਂ ਤੇਰੇ ਸਾਰੇ ਹੁਕਮਾਂ ʼਤੇ ਸੋਚ-ਵਿਚਾਰ ਕਰਾਂਗਾ,

      ਤਾਂ ਮੈਨੂੰ ਸ਼ਰਮਿੰਦਾ ਨਹੀਂ ਹੋਣਾ ਪਵੇਗਾ।+

  • 1 ਯੂਹੰਨਾ 2:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਇਸ ਲਈ ਪਿਆਰੇ ਬੱਚਿਓ, ਹੁਣ ਉਸ ਨਾਲ ਏਕਤਾ ਵਿਚ ਬੱਝੇ ਰਹੋ ਤਾਂਕਿ ਜਦੋਂ ਉਹ ਪ੍ਰਗਟ ਹੋਵੇ, ਤਾਂ ਉਸ ਦੀ ਮੌਜੂਦਗੀ ਦੌਰਾਨ ਅਸੀਂ ਉਸ ਦੇ ਸਾਮ੍ਹਣੇ ਬੇਝਿਜਕ ਗੱਲ ਕਰ ਸਕੀਏ+ ਅਤੇ ਸਾਨੂੰ ਸ਼ਰਮਿੰਦਾ ਹੋ ਕੇ ਉਸ ਦੀਆਂ ਨਜ਼ਰਾਂ ਤੋਂ ਦੂਰ ਨਾ ਜਾਣਾ ਪਵੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ