ਕਹਾਉਤਾਂ 6:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਕਿਉਂਕਿ ਹੁਕਮ ਦੀਵਾ ਹੈ,+ਕਾਨੂੰਨ ਚਾਨਣ ਹੈ+ ਅਤੇਤਾੜਨਾ ਰਾਹੀਂ ਮਿਲੀ ਸਿੱਖਿਆ ਜੀਵਨ ਨੂੰ ਜਾਂਦਾ ਰਾਹ ਹੈ।+ ਮੱਤੀ 4:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਪਰ ਉਸ ਨੇ ਜਵਾਬ ਦਿੱਤਾ: “ਇਹ ਲਿਖਿਆ ਹੈ: ‘ਇਨਸਾਨ ਨੂੰ ਜੀਉਂਦਾ ਰਹਿਣ ਵਾਸਤੇ ਸਿਰਫ਼ ਰੋਟੀ ਦੀ ਹੀ ਲੋੜ ਨਹੀਂ, ਸਗੋਂ ਯਹੋਵਾਹ* ਦੇ ਮੂੰਹੋਂ ਨਿਕਲੇ ਹਰ ਬਚਨ ਦੀ ਲੋੜ ਹੈ।’”+
4 ਪਰ ਉਸ ਨੇ ਜਵਾਬ ਦਿੱਤਾ: “ਇਹ ਲਿਖਿਆ ਹੈ: ‘ਇਨਸਾਨ ਨੂੰ ਜੀਉਂਦਾ ਰਹਿਣ ਵਾਸਤੇ ਸਿਰਫ਼ ਰੋਟੀ ਦੀ ਹੀ ਲੋੜ ਨਹੀਂ, ਸਗੋਂ ਯਹੋਵਾਹ* ਦੇ ਮੂੰਹੋਂ ਨਿਕਲੇ ਹਰ ਬਚਨ ਦੀ ਲੋੜ ਹੈ।’”+