ਜ਼ਬੂਰ 149:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਯਹੋਵਾਹ ਆਪਣੇ ਲੋਕਾਂ ਤੋਂ ਖ਼ੁਸ਼ ਹੁੰਦਾ ਹੈ।+ ਉਹ ਹਲੀਮ* ਲੋਕਾਂ ਨੂੰ ਬਚਾ ਕੇ ਉਨ੍ਹਾਂ ਦੀ ਸ਼ੋਭਾ ਵਧਾਉਂਦਾ ਹੈ।+