ਜ਼ਬੂਰ 19:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਯਹੋਵਾਹ ਦਾ ਕਾਨੂੰਨ ਮੁਕੰਮਲ ਹੈ+ ਜੋ ਨਵੇਂ ਸਿਰਿਓਂ ਜਾਨ ਪਾਉਂਦਾ ਹੈ।+ ਯਹੋਵਾਹ ਦੀ ਨਸੀਹਤ* ਭਰੋਸੇਯੋਗ ਹੈ+ ਜੋ ਨਾਤਜਰਬੇਕਾਰ ਨੂੰ ਬੁੱਧੀਮਾਨ ਬਣਾਉਂਦੀ ਹੈ।+ ਕਹਾਉਤਾਂ 2:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਕਿਉਂਕਿ ਬੁੱਧ ਯਹੋਵਾਹ ਹੀ ਦਿੰਦਾ ਹੈ;+ਗਿਆਨ ਤੇ ਸੂਝ-ਬੂਝ ਦੀਆਂ ਗੱਲਾਂ ਉਸੇ ਦੇ ਮੂੰਹੋਂ ਨਿਕਲਦੀਆਂ ਹਨ। ਕਹਾਉਤਾਂ 10:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਬੁੱਧੀਮਾਨ ਇਨਸਾਨ ਹਿਦਾਇਤਾਂ* ਮੰਨੇਗਾ,+ਪਰ ਮੂਰਖਤਾ ਭਰੀਆਂ ਗੱਲਾਂ ਕਰਨ ਵਾਲਾ ਕੁਚਲ ਦਿੱਤਾ ਜਾਵੇਗਾ।+
7 ਯਹੋਵਾਹ ਦਾ ਕਾਨੂੰਨ ਮੁਕੰਮਲ ਹੈ+ ਜੋ ਨਵੇਂ ਸਿਰਿਓਂ ਜਾਨ ਪਾਉਂਦਾ ਹੈ।+ ਯਹੋਵਾਹ ਦੀ ਨਸੀਹਤ* ਭਰੋਸੇਯੋਗ ਹੈ+ ਜੋ ਨਾਤਜਰਬੇਕਾਰ ਨੂੰ ਬੁੱਧੀਮਾਨ ਬਣਾਉਂਦੀ ਹੈ।+