ਜ਼ਬੂਰ 97:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਯਹੋਵਾਹ ਨੂੰ ਪਿਆਰ ਕਰਨ ਵਾਲਿਓ, ਬੁਰਾਈ ਨਾਲ ਨਫ਼ਰਤ ਕਰੋ।+ ਉਹ ਆਪਣੇ ਵਫ਼ਾਦਾਰ ਸੇਵਕਾਂ ਦੀਆਂ ਜਾਨਾਂ ਦੀ ਹਿਫਾਜ਼ਤ ਕਰਦਾ ਹੈ;+ਉਹ ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ* ਛੁਡਾਉਂਦਾ ਹੈ।+ ਜ਼ਬੂਰ 101:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਮੈਂ ਆਪਣੀਆਂ ਅੱਖਾਂ ਸਾਮ੍ਹਣੇ ਕੋਈ ਵੀ ਵਿਅਰਥ ਚੀਜ਼ ਨਹੀਂ ਰੱਖਾਂਗਾ। ਮੈਂ ਉਨ੍ਹਾਂ ਲੋਕਾਂ ਦੇ ਕੰਮਾਂ ਨਾਲ ਨਫ਼ਰਤ ਕਰਦਾ ਹਾਂ ਜੋ ਸਹੀ ਰਾਹ ਤੋਂ ਭਟਕ ਗਏ ਹਨ;+ਮੈਂ ਉਨ੍ਹਾਂ ਨਾਲ ਕੋਈ ਵਾਸਤਾ ਨਹੀਂ ਰੱਖਾਂਗਾ। ਕਹਾਉਤਾਂ 8:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਯਹੋਵਾਹ ਦਾ ਡਰ ਰੱਖਣ ਦਾ ਮਤਲਬ ਹੈ ਬੁਰਾਈ ਨਾਲ ਨਫ਼ਰਤ ਕਰਨੀ।+ ਖ਼ੁਦ ਨੂੰ ਉੱਚਾ ਚੁੱਕਣ, ਘਮੰਡ,+ ਬੁਰੇ ਰਾਹ ਅਤੇ ਖੋਟੀਆਂ ਗੱਲਾਂ ਤੋਂ ਮੈਨੂੰ ਨਫ਼ਰਤ ਹੈ।+ ਕਹਾਉਤਾਂ 13:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਧਰਮੀ ਨੂੰ ਝੂਠ ਤੋਂ ਨਫ਼ਰਤ ਹੈ,+ਪਰ ਦੁਸ਼ਟ ਆਪਣੇ ਕੰਮਾਂ ਕਰਕੇ ਸ਼ਰਮਿੰਦਾ ਤੇ ਬੇਇੱਜ਼ਤ ਹੁੰਦਾ ਹੈ। ਰੋਮੀਆਂ 12:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਤੁਹਾਡੇ ਪਿਆਰ ਵਿਚ ਕੋਈ ਛਲ-ਕਪਟ ਨਾ ਹੋਵੇ।+ ਬੁਰਾਈ ਨਾਲ ਸਖ਼ਤ ਨਫ਼ਰਤ ਕਰੋ,+ ਪਰ ਚੰਗੀਆਂ ਗੱਲਾਂ ਨੂੰ ਘੁੱਟ ਕੇ ਫੜੀ ਰੱਖੋ।
10 ਯਹੋਵਾਹ ਨੂੰ ਪਿਆਰ ਕਰਨ ਵਾਲਿਓ, ਬੁਰਾਈ ਨਾਲ ਨਫ਼ਰਤ ਕਰੋ।+ ਉਹ ਆਪਣੇ ਵਫ਼ਾਦਾਰ ਸੇਵਕਾਂ ਦੀਆਂ ਜਾਨਾਂ ਦੀ ਹਿਫਾਜ਼ਤ ਕਰਦਾ ਹੈ;+ਉਹ ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ* ਛੁਡਾਉਂਦਾ ਹੈ।+
3 ਮੈਂ ਆਪਣੀਆਂ ਅੱਖਾਂ ਸਾਮ੍ਹਣੇ ਕੋਈ ਵੀ ਵਿਅਰਥ ਚੀਜ਼ ਨਹੀਂ ਰੱਖਾਂਗਾ। ਮੈਂ ਉਨ੍ਹਾਂ ਲੋਕਾਂ ਦੇ ਕੰਮਾਂ ਨਾਲ ਨਫ਼ਰਤ ਕਰਦਾ ਹਾਂ ਜੋ ਸਹੀ ਰਾਹ ਤੋਂ ਭਟਕ ਗਏ ਹਨ;+ਮੈਂ ਉਨ੍ਹਾਂ ਨਾਲ ਕੋਈ ਵਾਸਤਾ ਨਹੀਂ ਰੱਖਾਂਗਾ।
13 ਯਹੋਵਾਹ ਦਾ ਡਰ ਰੱਖਣ ਦਾ ਮਤਲਬ ਹੈ ਬੁਰਾਈ ਨਾਲ ਨਫ਼ਰਤ ਕਰਨੀ।+ ਖ਼ੁਦ ਨੂੰ ਉੱਚਾ ਚੁੱਕਣ, ਘਮੰਡ,+ ਬੁਰੇ ਰਾਹ ਅਤੇ ਖੋਟੀਆਂ ਗੱਲਾਂ ਤੋਂ ਮੈਨੂੰ ਨਫ਼ਰਤ ਹੈ।+
9 ਤੁਹਾਡੇ ਪਿਆਰ ਵਿਚ ਕੋਈ ਛਲ-ਕਪਟ ਨਾ ਹੋਵੇ।+ ਬੁਰਾਈ ਨਾਲ ਸਖ਼ਤ ਨਫ਼ਰਤ ਕਰੋ,+ ਪਰ ਚੰਗੀਆਂ ਗੱਲਾਂ ਨੂੰ ਘੁੱਟ ਕੇ ਫੜੀ ਰੱਖੋ।