ਜ਼ਬੂਰ 43:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਆਪਣਾ ਚਾਨਣ ਅਤੇ ਆਪਣੀ ਸੱਚਾਈ ਭੇਜ।+ ਇਹ ਮੇਰੀ ਅਗਵਾਈ ਕਰਨ;+ਇਹ ਮੈਨੂੰ ਤੇਰੇ ਪਵਿੱਤਰ ਪਹਾੜ ਅਤੇ ਤੇਰੇ ਸ਼ਾਨਦਾਰ ਡੇਰੇ ਨੂੰ ਲੈ ਜਾਣ।+ ਕਹਾਉਤਾਂ 6:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਕਿਉਂਕਿ ਹੁਕਮ ਦੀਵਾ ਹੈ,+ਕਾਨੂੰਨ ਚਾਨਣ ਹੈ+ ਅਤੇਤਾੜਨਾ ਰਾਹੀਂ ਮਿਲੀ ਸਿੱਖਿਆ ਜੀਵਨ ਨੂੰ ਜਾਂਦਾ ਰਾਹ ਹੈ।+ ਯਸਾਯਾਹ 51:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਹੇ ਮੇਰੀ ਪਰਜਾ, ਮੇਰੇ ਵੱਲ ਧਿਆਨ ਦੇਅਤੇ ਹੇ ਮੇਰੀ ਕੌਮ, ਕੰਨ ਲਾ ਕੇ ਮੇਰੀ ਗੱਲ ਸੁਣ।+ ਕਿਉਂਕਿ ਮੈਂ ਇਕ ਕਾਨੂੰਨ ਜਾਰੀ ਕਰਾਂਗਾ+ਅਤੇ ਮੈਂ ਆਪਣਾ ਇਨਸਾਫ਼ ਕਾਇਮ ਕਰਾਂਗਾ ਜੋ ਦੇਸ਼-ਦੇਸ਼ ਦੇ ਲੋਕਾਂ ਲਈ ਚਾਨਣ ਹੋਵੇਗਾ।+ ਰੋਮੀਆਂ 15:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਜੋ ਵੀ ਪਹਿਲਾਂ ਲਿਖਿਆ ਗਿਆ ਸੀ, ਉਹ ਸਾਨੂੰ ਸਿੱਖਿਆ ਦੇਣ ਲਈ ਹੀ ਲਿਖਿਆ ਗਿਆ ਸੀ।+ ਧਰਮ-ਗ੍ਰੰਥ ਮੁਸ਼ਕਲਾਂ ਦੌਰਾਨ ਧੀਰਜ ਰੱਖਣ ਵਿਚ ਸਾਡੀ ਮਦਦ ਕਰਦਾ ਹੈ ਅਤੇ ਇਸ ਤੋਂ ਸਾਨੂੰ ਦਿਲਾਸਾ ਮਿਲਦਾ ਹੈ ਅਤੇ ਇਸ ਧੀਰਜ ਅਤੇ ਦਿਲਾਸੇ ਕਰਕੇ ਸਾਨੂੰ ਉਮੀਦ ਮਿਲਦੀ ਹੈ।+ 2 ਤਿਮੋਥਿਉਸ 3:16, 17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਪੂਰਾ ਧਰਮ-ਗ੍ਰੰਥ ਪਰਮੇਸ਼ੁਰ ਦੀ ਸ਼ਕਤੀ ਦੀ ਪ੍ਰੇਰਣਾ ਨਾਲ ਲਿਖਿਆ ਗਿਆ ਹੈ+ ਅਤੇ ਇਹ ਸਿਖਾਉਣ,+ ਤਾੜਨ, ਸੁਧਾਰਨ* ਅਤੇ ਪਰਮੇਸ਼ੁਰ ਦੇ ਸਹੀ ਮਿਆਰਾਂ ਮੁਤਾਬਕ ਅਨੁਸ਼ਾਸਨ ਦੇਣ ਲਈ ਫ਼ਾਇਦੇਮੰਦ ਹੈ+ 17 ਤਾਂਕਿ ਪਰਮੇਸ਼ੁਰ ਦਾ ਸੇਵਕ ਹਰ ਚੰਗਾ ਕੰਮ ਕਰਨ ਲਈ ਪੂਰੀ ਤਰ੍ਹਾਂ ਕਾਬਲ ਅਤੇ ਹਰ ਪੱਖੋਂ ਤਿਆਰ ਹੋਵੇ। 2 ਪਤਰਸ 1:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਇਸ ਕਰਕੇ ਭਵਿੱਖਬਾਣੀਆਂ ਉੱਤੇ ਸਾਡਾ ਭਰੋਸਾ ਹੋਰ ਵੀ ਪੱਕਾ ਹੋਇਆ ਹੈ। ਭਵਿੱਖਬਾਣੀਆਂ ਹਨੇਰੀ ਜਗ੍ਹਾ ਯਾਨੀ ਤੁਹਾਡੇ ਦਿਲਾਂ ਵਿਚ ਬਲ਼ਦੇ ਹੋਏ ਦੀਵੇ ਦੇ ਚਾਨਣ ਵਾਂਗ ਹੋਣ।+ ਤੁਸੀਂ (ਦਿਨ ਚੜ੍ਹਨ ਅਤੇ ਦਿਨ ਦਾ ਤਾਰਾ+ ਨਿਕਲਣ ਤਕ) ਇਨ੍ਹਾਂ ਵੱਲ ਧਿਆਨ ਦੇ ਕੇ ਚੰਗਾ ਕਰਦੇ ਹੋ।
3 ਆਪਣਾ ਚਾਨਣ ਅਤੇ ਆਪਣੀ ਸੱਚਾਈ ਭੇਜ।+ ਇਹ ਮੇਰੀ ਅਗਵਾਈ ਕਰਨ;+ਇਹ ਮੈਨੂੰ ਤੇਰੇ ਪਵਿੱਤਰ ਪਹਾੜ ਅਤੇ ਤੇਰੇ ਸ਼ਾਨਦਾਰ ਡੇਰੇ ਨੂੰ ਲੈ ਜਾਣ।+
4 ਹੇ ਮੇਰੀ ਪਰਜਾ, ਮੇਰੇ ਵੱਲ ਧਿਆਨ ਦੇਅਤੇ ਹੇ ਮੇਰੀ ਕੌਮ, ਕੰਨ ਲਾ ਕੇ ਮੇਰੀ ਗੱਲ ਸੁਣ।+ ਕਿਉਂਕਿ ਮੈਂ ਇਕ ਕਾਨੂੰਨ ਜਾਰੀ ਕਰਾਂਗਾ+ਅਤੇ ਮੈਂ ਆਪਣਾ ਇਨਸਾਫ਼ ਕਾਇਮ ਕਰਾਂਗਾ ਜੋ ਦੇਸ਼-ਦੇਸ਼ ਦੇ ਲੋਕਾਂ ਲਈ ਚਾਨਣ ਹੋਵੇਗਾ।+
4 ਜੋ ਵੀ ਪਹਿਲਾਂ ਲਿਖਿਆ ਗਿਆ ਸੀ, ਉਹ ਸਾਨੂੰ ਸਿੱਖਿਆ ਦੇਣ ਲਈ ਹੀ ਲਿਖਿਆ ਗਿਆ ਸੀ।+ ਧਰਮ-ਗ੍ਰੰਥ ਮੁਸ਼ਕਲਾਂ ਦੌਰਾਨ ਧੀਰਜ ਰੱਖਣ ਵਿਚ ਸਾਡੀ ਮਦਦ ਕਰਦਾ ਹੈ ਅਤੇ ਇਸ ਤੋਂ ਸਾਨੂੰ ਦਿਲਾਸਾ ਮਿਲਦਾ ਹੈ ਅਤੇ ਇਸ ਧੀਰਜ ਅਤੇ ਦਿਲਾਸੇ ਕਰਕੇ ਸਾਨੂੰ ਉਮੀਦ ਮਿਲਦੀ ਹੈ।+
16 ਪੂਰਾ ਧਰਮ-ਗ੍ਰੰਥ ਪਰਮੇਸ਼ੁਰ ਦੀ ਸ਼ਕਤੀ ਦੀ ਪ੍ਰੇਰਣਾ ਨਾਲ ਲਿਖਿਆ ਗਿਆ ਹੈ+ ਅਤੇ ਇਹ ਸਿਖਾਉਣ,+ ਤਾੜਨ, ਸੁਧਾਰਨ* ਅਤੇ ਪਰਮੇਸ਼ੁਰ ਦੇ ਸਹੀ ਮਿਆਰਾਂ ਮੁਤਾਬਕ ਅਨੁਸ਼ਾਸਨ ਦੇਣ ਲਈ ਫ਼ਾਇਦੇਮੰਦ ਹੈ+ 17 ਤਾਂਕਿ ਪਰਮੇਸ਼ੁਰ ਦਾ ਸੇਵਕ ਹਰ ਚੰਗਾ ਕੰਮ ਕਰਨ ਲਈ ਪੂਰੀ ਤਰ੍ਹਾਂ ਕਾਬਲ ਅਤੇ ਹਰ ਪੱਖੋਂ ਤਿਆਰ ਹੋਵੇ।
19 ਇਸ ਕਰਕੇ ਭਵਿੱਖਬਾਣੀਆਂ ਉੱਤੇ ਸਾਡਾ ਭਰੋਸਾ ਹੋਰ ਵੀ ਪੱਕਾ ਹੋਇਆ ਹੈ। ਭਵਿੱਖਬਾਣੀਆਂ ਹਨੇਰੀ ਜਗ੍ਹਾ ਯਾਨੀ ਤੁਹਾਡੇ ਦਿਲਾਂ ਵਿਚ ਬਲ਼ਦੇ ਹੋਏ ਦੀਵੇ ਦੇ ਚਾਨਣ ਵਾਂਗ ਹੋਣ।+ ਤੁਸੀਂ (ਦਿਨ ਚੜ੍ਹਨ ਅਤੇ ਦਿਨ ਦਾ ਤਾਰਾ+ ਨਿਕਲਣ ਤਕ) ਇਨ੍ਹਾਂ ਵੱਲ ਧਿਆਨ ਦੇ ਕੇ ਚੰਗਾ ਕਰਦੇ ਹੋ।