ਜ਼ਬੂਰ 19:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਯਹੋਵਾਹ ਦਾ ਕਾਨੂੰਨ ਮੁਕੰਮਲ ਹੈ+ ਜੋ ਨਵੇਂ ਸਿਰਿਓਂ ਜਾਨ ਪਾਉਂਦਾ ਹੈ।+ ਯਹੋਵਾਹ ਦੀ ਨਸੀਹਤ* ਭਰੋਸੇਯੋਗ ਹੈ+ ਜੋ ਨਾਤਜਰਬੇਕਾਰ ਨੂੰ ਬੁੱਧੀਮਾਨ ਬਣਾਉਂਦੀ ਹੈ।+ ਕਹਾਉਤਾਂ 1:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 1 ਦਾਊਦ ਦੇ ਪੁੱਤਰ, ਇਜ਼ਰਾਈਲ ਦੇ ਰਾਜੇ ਸੁਲੇਮਾਨ+ ਦੀਆਂ ਕਹਾਵਤਾਂ:+ ਕਹਾਉਤਾਂ 1:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਜੋ ਨਾਤਜਰਬੇਕਾਰ ਨੂੰ ਸਮਝਦਾਰ ਬਣਾਉਂਦੀਆਂ+ਅਤੇ ਨੌਜਵਾਨ ਨੂੰ ਗਿਆਨ ਤੇ ਸੋਚਣ-ਸਮਝਣ ਦੀ ਕਾਬਲੀਅਤ ਦਿੰਦੀਆਂ ਹਨ।+ 2 ਤਿਮੋਥਿਉਸ 3:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਅਤੇ ਤੂੰ ਬਚਪਨ ਤੋਂ+ ਪਵਿੱਤਰ ਲਿਖਤਾਂ ਨੂੰ ਜਾਣਦਾ ਹੈਂ+ ਜੋ ਤੈਨੂੰ ਮੁਕਤੀ ਪਾਉਣ ਲਈ ਬੁੱਧੀਮਾਨ ਬਣਾ ਸਕਦੀਆਂ ਹਨ ਕਿਉਂਕਿ ਤੂੰ ਮਸੀਹ ਯਿਸੂ ਉੱਤੇ ਨਿਹਚਾ ਕੀਤੀ ਹੈ।+
7 ਯਹੋਵਾਹ ਦਾ ਕਾਨੂੰਨ ਮੁਕੰਮਲ ਹੈ+ ਜੋ ਨਵੇਂ ਸਿਰਿਓਂ ਜਾਨ ਪਾਉਂਦਾ ਹੈ।+ ਯਹੋਵਾਹ ਦੀ ਨਸੀਹਤ* ਭਰੋਸੇਯੋਗ ਹੈ+ ਜੋ ਨਾਤਜਰਬੇਕਾਰ ਨੂੰ ਬੁੱਧੀਮਾਨ ਬਣਾਉਂਦੀ ਹੈ।+
15 ਅਤੇ ਤੂੰ ਬਚਪਨ ਤੋਂ+ ਪਵਿੱਤਰ ਲਿਖਤਾਂ ਨੂੰ ਜਾਣਦਾ ਹੈਂ+ ਜੋ ਤੈਨੂੰ ਮੁਕਤੀ ਪਾਉਣ ਲਈ ਬੁੱਧੀਮਾਨ ਬਣਾ ਸਕਦੀਆਂ ਹਨ ਕਿਉਂਕਿ ਤੂੰ ਮਸੀਹ ਯਿਸੂ ਉੱਤੇ ਨਿਹਚਾ ਕੀਤੀ ਹੈ।+