ਕੂਚ 34:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਯਹੋਵਾਹ ਨੇ ਉਸ ਦੇ ਅੱਗਿਓਂ ਦੀ ਲੰਘਦੇ ਹੋਏ ਐਲਾਨ ਕੀਤਾ: “ਯਹੋਵਾਹ, ਯਹੋਵਾਹ, ਦਇਆਵਾਨ+ ਅਤੇ ਰਹਿਮਦਿਲ*+ ਪਰਮੇਸ਼ੁਰ ਜੋ ਛੇਤੀ ਗੁੱਸਾ ਨਹੀਂ ਕਰਦਾ+ ਅਤੇ ਉਹ ਅਟੱਲ ਪਿਆਰ+ ਅਤੇ ਸੱਚਾਈ*+ ਨਾਲ ਭਰਪੂਰ ਹੈ, ਜ਼ਬੂਰ 119:160 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 160 ਤੇਰਾ ਪੂਰਾ ਬਚਨ ਸੱਚਾਈ ਹੈ,+ਧਰਮੀ ਅਸੂਲਾਂ ਮੁਤਾਬਕ ਕੀਤੇ ਤੇਰੇ ਫ਼ੈਸਲੇ ਹਮੇਸ਼ਾ ਕਾਇਮ ਰਹਿਣਗੇ। ਯੂਹੰਨਾ 17:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਉਨ੍ਹਾਂ ਨੂੰ ਸੱਚਾਈ ਨਾਲ ਪਵਿੱਤਰ ਕਰ;*+ ਤੇਰਾ ਬਚਨ ਹੀ ਸੱਚਾਈ ਹੈ।+
6 ਯਹੋਵਾਹ ਨੇ ਉਸ ਦੇ ਅੱਗਿਓਂ ਦੀ ਲੰਘਦੇ ਹੋਏ ਐਲਾਨ ਕੀਤਾ: “ਯਹੋਵਾਹ, ਯਹੋਵਾਹ, ਦਇਆਵਾਨ+ ਅਤੇ ਰਹਿਮਦਿਲ*+ ਪਰਮੇਸ਼ੁਰ ਜੋ ਛੇਤੀ ਗੁੱਸਾ ਨਹੀਂ ਕਰਦਾ+ ਅਤੇ ਉਹ ਅਟੱਲ ਪਿਆਰ+ ਅਤੇ ਸੱਚਾਈ*+ ਨਾਲ ਭਰਪੂਰ ਹੈ,