ਜ਼ਬੂਰ 19:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਯਹੋਵਾਹ ਦਾ ਡਰ+ ਪਵਿੱਤਰ ਹੈ ਜੋ ਹਮੇਸ਼ਾ ਕਾਇਮ ਰਹਿੰਦਾ ਹੈ। ਯਹੋਵਾਹ ਦੇ ਕਾਨੂੰਨ ਸੱਚੇ, ਹਾਂ, ਬਿਲਕੁਲ ਸਹੀ ਹਨ।+ ਯੂਹੰਨਾ 17:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਉਨ੍ਹਾਂ ਨੂੰ ਸੱਚਾਈ ਨਾਲ ਪਵਿੱਤਰ ਕਰ;*+ ਤੇਰਾ ਬਚਨ ਹੀ ਸੱਚਾਈ ਹੈ।+