1 ਇਤਿਹਾਸ 21:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਇਸ ਲਈ ਦਾਊਦ ਨੇ ਗਾਦ ਨੂੰ ਕਿਹਾ: “ਮੈਂ ਬੜਾ ਦੁਖੀ ਹਾਂ। ਕਿਰਪਾ ਕਰ ਕੇ ਮੈਨੂੰ ਯਹੋਵਾਹ ਦੇ ਹੱਥ ਵਿਚ ਪੈ ਲੈਣ ਦੇ ਕਿਉਂਕਿ ਉਹ ਬੜਾ ਦਇਆਵਾਨ ਹੈ;+ ਪਰ ਮੈਨੂੰ ਇਨਸਾਨ ਦੇ ਹੱਥ ਵਿਚ ਨਾ ਪੈਣ ਦੇ।”+ ਜ਼ਬੂਰ 86:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਪਰ ਹੇ ਯਹੋਵਾਹ, ਤੂੰ ਦਇਆਵਾਨ ਅਤੇ ਰਹਿਮਦਿਲ* ਪਰਮੇਸ਼ੁਰ ਹੈਂ,ਤੂੰ ਛੇਤੀ ਗੁੱਸਾ ਨਹੀਂ ਕਰਦਾ ਅਤੇ ਤੇਰਾ ਅਟੱਲ ਪਿਆਰ ਅਤੇ ਵਫ਼ਾਦਾਰੀ* ਬੇਅੰਤ ਹੈ।+ ਯਸਾਯਾਹ 55:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਦੁਸ਼ਟ ਆਪਣੇ ਰਾਹ ਨੂੰ ਛੱਡੇ+ਅਤੇ ਬੁਰਾ ਆਦਮੀ ਆਪਣੇ ਖ਼ਿਆਲਾਂ ਨੂੰ;ਉਹ ਯਹੋਵਾਹ ਵੱਲ ਮੁੜੇ ਜੋ ਉਸ ʼਤੇ ਰਹਿਮ ਕਰੇਗਾ,+ਹਾਂ, ਸਾਡੇ ਪਰਮੇਸ਼ੁਰ ਵੱਲ ਕਿਉਂਕਿ ਉਹ ਖੁੱਲ੍ਹੇ ਦਿਲ ਨਾਲ ਮਾਫ਼ ਕਰੇਗਾ।+ 2 ਕੁਰਿੰਥੀਆਂ 1:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਮਹਿਮਾ ਹੋਵੇ+ ਜਿਹੜਾ ਦਇਆ ਕਰਨ ਵਾਲਾ ਪਿਤਾ ਹੈ+ ਅਤੇ ਹਰ ਤਰ੍ਹਾਂ ਦੇ ਹਾਲਾਤਾਂ ਵਿਚ ਦਿਲਾਸਾ ਦੇਣ ਵਾਲਾ ਪਰਮੇਸ਼ੁਰ ਹੈ।+ ਯਾਕੂਬ 5:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਧਿਆਨ ਦਿਓ! ਅਸੀਂ ਮੁਸ਼ਕਲਾਂ ਸਹਿਣ ਵਾਲਿਆਂ ਨੂੰ ਖ਼ੁਸ਼* ਕਹਿੰਦੇ ਹਾਂ।+ ਤੁਸੀਂ ਸੁਣਿਆ ਹੈ ਕਿ ਅੱਯੂਬ ਨੇ ਕਿੰਨੇ ਧੀਰਜ ਨਾਲ ਦੁੱਖ ਸਹੇ ਸਨ+ ਅਤੇ ਇਸ ਕਰਕੇ ਯਹੋਵਾਹ* ਨੇ ਉਸ ਨੂੰ ਬਰਕਤਾਂ ਦਿੱਤੀਆਂ ਸਨ।+ ਇਸ ਤੋਂ ਪਤਾ ਲੱਗਦਾ ਹੈ ਕਿ ਯਹੋਵਾਹ* ਬਹੁਤ ਹੀ ਹਮਦਰਦ ਅਤੇ ਦਇਆਵਾਨ ਹੈ।+
13 ਇਸ ਲਈ ਦਾਊਦ ਨੇ ਗਾਦ ਨੂੰ ਕਿਹਾ: “ਮੈਂ ਬੜਾ ਦੁਖੀ ਹਾਂ। ਕਿਰਪਾ ਕਰ ਕੇ ਮੈਨੂੰ ਯਹੋਵਾਹ ਦੇ ਹੱਥ ਵਿਚ ਪੈ ਲੈਣ ਦੇ ਕਿਉਂਕਿ ਉਹ ਬੜਾ ਦਇਆਵਾਨ ਹੈ;+ ਪਰ ਮੈਨੂੰ ਇਨਸਾਨ ਦੇ ਹੱਥ ਵਿਚ ਨਾ ਪੈਣ ਦੇ।”+
15 ਪਰ ਹੇ ਯਹੋਵਾਹ, ਤੂੰ ਦਇਆਵਾਨ ਅਤੇ ਰਹਿਮਦਿਲ* ਪਰਮੇਸ਼ੁਰ ਹੈਂ,ਤੂੰ ਛੇਤੀ ਗੁੱਸਾ ਨਹੀਂ ਕਰਦਾ ਅਤੇ ਤੇਰਾ ਅਟੱਲ ਪਿਆਰ ਅਤੇ ਵਫ਼ਾਦਾਰੀ* ਬੇਅੰਤ ਹੈ।+
7 ਦੁਸ਼ਟ ਆਪਣੇ ਰਾਹ ਨੂੰ ਛੱਡੇ+ਅਤੇ ਬੁਰਾ ਆਦਮੀ ਆਪਣੇ ਖ਼ਿਆਲਾਂ ਨੂੰ;ਉਹ ਯਹੋਵਾਹ ਵੱਲ ਮੁੜੇ ਜੋ ਉਸ ʼਤੇ ਰਹਿਮ ਕਰੇਗਾ,+ਹਾਂ, ਸਾਡੇ ਪਰਮੇਸ਼ੁਰ ਵੱਲ ਕਿਉਂਕਿ ਉਹ ਖੁੱਲ੍ਹੇ ਦਿਲ ਨਾਲ ਮਾਫ਼ ਕਰੇਗਾ।+
3 ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਮਹਿਮਾ ਹੋਵੇ+ ਜਿਹੜਾ ਦਇਆ ਕਰਨ ਵਾਲਾ ਪਿਤਾ ਹੈ+ ਅਤੇ ਹਰ ਤਰ੍ਹਾਂ ਦੇ ਹਾਲਾਤਾਂ ਵਿਚ ਦਿਲਾਸਾ ਦੇਣ ਵਾਲਾ ਪਰਮੇਸ਼ੁਰ ਹੈ।+
11 ਧਿਆਨ ਦਿਓ! ਅਸੀਂ ਮੁਸ਼ਕਲਾਂ ਸਹਿਣ ਵਾਲਿਆਂ ਨੂੰ ਖ਼ੁਸ਼* ਕਹਿੰਦੇ ਹਾਂ।+ ਤੁਸੀਂ ਸੁਣਿਆ ਹੈ ਕਿ ਅੱਯੂਬ ਨੇ ਕਿੰਨੇ ਧੀਰਜ ਨਾਲ ਦੁੱਖ ਸਹੇ ਸਨ+ ਅਤੇ ਇਸ ਕਰਕੇ ਯਹੋਵਾਹ* ਨੇ ਉਸ ਨੂੰ ਬਰਕਤਾਂ ਦਿੱਤੀਆਂ ਸਨ।+ ਇਸ ਤੋਂ ਪਤਾ ਲੱਗਦਾ ਹੈ ਕਿ ਯਹੋਵਾਹ* ਬਹੁਤ ਹੀ ਹਮਦਰਦ ਅਤੇ ਦਇਆਵਾਨ ਹੈ।+