19 ਹਾਂ, ਜਿਹੜੀਆਂ ਗੱਲਾਂ ਮੈਂ ਇਸ ਜਗ੍ਹਾ ਅਤੇ ਇਸ ਦੇ ਵਾਸੀਆਂ ਬਾਰੇ ਕਹੀਆਂ ਹਨ ਕਿ ਉਨ੍ਹਾਂ ਦਾ ਹਸ਼ਰ ਦੇਖ ਕੇ ਲੋਕ ਖ਼ੌਫ਼ ਖਾਣਗੇ ਤੇ ਸਰਾਪੀ ਹੋਣਗੇ, ਉਹ ਗੱਲਾਂ ਸੁਣ ਕੇ ਤੇਰੇ ਦਿਲ ਨੇ ਹੁੰਗਾਰਾ ਭਰਿਆ ਅਤੇ ਤੂੰ ਯਹੋਵਾਹ ਅੱਗੇ ਆਪਣੇ ਆਪ ਨੂੰ ਨਿਮਰ ਕੀਤਾ+ ਅਤੇ ਤੂੰ ਆਪਣੇ ਕੱਪੜੇ ਪਾੜੇ+ ਤੇ ਮੇਰੇ ਅੱਗੇ ਰੋਇਆ, ਇਸ ਲਈ ਮੈਂ ਵੀ ਤੇਰੀ ਸੁਣੀ ਹੈ, ਯਹੋਵਾਹ ਐਲਾਨ ਕਰਦਾ ਹੈ।