ਅਜ਼ਰਾ 3:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਅਤੇ ਉਹ ਯਹੋਵਾਹ ਦੀ ਮਹਿਮਾ ਤੇ ਉਸ ਦਾ ਧੰਨਵਾਦ ਕਰਨ ਲਈ ਵਾਰੀ-ਵਾਰੀ ਗਾਉਣ ਲੱਗੇ,+ “ਕਿਉਂਕਿ ਉਹ ਚੰਗਾ ਹੈ; ਇਜ਼ਰਾਈਲ ਲਈ ਉਸ ਦਾ ਅਟੱਲ ਪਿਆਰ ਸਦਾ ਰਹਿੰਦਾ ਹੈ।”+ ਫਿਰ ਸਾਰੇ ਲੋਕ ਉੱਚੀ ਆਵਾਜ਼ ਵਿਚ ਯਹੋਵਾਹ ਦੀ ਮਹਿਮਾ ਕਰਨ ਲੱਗ ਪਏ ਕਿਉਂਕਿ ਯਹੋਵਾਹ ਦੇ ਭਵਨ ਦੀ ਨੀਂਹ ਧਰੀ ਗਈ ਸੀ। ਜ਼ਬੂਰ 106:47 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 47 ਹੇ ਸਾਡੇ ਪਰਮੇਸ਼ੁਰ ਯਹੋਵਾਹ, ਸਾਨੂੰ ਬਚਾ+ਅਤੇ ਸਾਨੂੰ ਕੌਮਾਂ ਵਿੱਚੋਂ ਇਕੱਠਾ ਕਰ+ਤਾਂਕਿ ਅਸੀਂ ਤੇਰੇ ਪਵਿੱਤਰ ਨਾਂ ਦਾ ਧੰਨਵਾਦ ਕਰੀਏਅਤੇ ਤੇਰੀ ਮਹਿਮਾ ਕਰ ਕੇ ਖ਼ੁਸ਼ੀ ਪਾਈਏ।+ ਯਸਾਯਾਹ 49:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਹੇ ਆਕਾਸ਼ੋ, ਖ਼ੁਸ਼ੀ ਨਾਲ ਜੈ-ਜੈ ਕਾਰ ਕਰੋ, ਹੇ ਧਰਤੀ, ਖ਼ੁਸ਼ੀਆਂ ਮਨਾ!+ ਪਹਾੜ ਖ਼ੁਸ਼ੀ ਨਾਲ ਜੈਕਾਰੇ ਲਾਉਣ+ਕਿਉਂਕਿ ਯਹੋਵਾਹ ਨੇ ਆਪਣੇ ਲੋਕਾਂ ਨੂੰ ਦਿਲਾਸਾ ਦਿੱਤਾ ਹੈ+ਅਤੇ ਉਹ ਆਪਣੇ ਦੁਖੀ ਲੋਕਾਂ ʼਤੇ ਰਹਿਮ ਕਰਦਾ ਹੈ।+ ਯਿਰਮਿਯਾਹ 31:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਉਹ ਆਉਣਗੇ ਅਤੇ ਸੀਓਨ ਦੀ ਚੋਟੀ ਉੱਤੇ ਜੈ-ਜੈ ਕਾਰ ਕਰਨਗੇ+ਅਤੇ ਯਹੋਵਾਹ ਦੀ ਭਲਾਈ* ਕਰਕੇ ਉਨ੍ਹਾਂ ਦੇ ਚਿਹਰੇ ਚਮਕਣਗੇ,ਉਹ ਉਨ੍ਹਾਂ ਨੂੰ ਅਨਾਜ, ਨਵਾਂ ਦਾਖਰਸ+ ਅਤੇ ਤੇਲ ਦੇਵੇਗਾਅਤੇ ਉਨ੍ਹਾਂ ਦੀਆਂ ਭੇਡਾਂ-ਬੱਕਰੀਆਂ ਅਤੇ ਗਾਂਵਾਂ-ਬਲਦਾਂ ਦੇ ਬੱਚੇ ਹੋਣਗੇ।+ ਉਹ ਪਾਣੀ ਨਾਲ ਸਿੰਜੇ ਹੋਏ ਬਾਗ਼ ਵਰਗੇ ਹੋਣਗੇ+ਅਤੇ ਉਹ ਫਿਰ ਕਦੇ ਲਿੱਸੇ ਨਹੀਂ ਪੈਣਗੇ।”+
11 ਅਤੇ ਉਹ ਯਹੋਵਾਹ ਦੀ ਮਹਿਮਾ ਤੇ ਉਸ ਦਾ ਧੰਨਵਾਦ ਕਰਨ ਲਈ ਵਾਰੀ-ਵਾਰੀ ਗਾਉਣ ਲੱਗੇ,+ “ਕਿਉਂਕਿ ਉਹ ਚੰਗਾ ਹੈ; ਇਜ਼ਰਾਈਲ ਲਈ ਉਸ ਦਾ ਅਟੱਲ ਪਿਆਰ ਸਦਾ ਰਹਿੰਦਾ ਹੈ।”+ ਫਿਰ ਸਾਰੇ ਲੋਕ ਉੱਚੀ ਆਵਾਜ਼ ਵਿਚ ਯਹੋਵਾਹ ਦੀ ਮਹਿਮਾ ਕਰਨ ਲੱਗ ਪਏ ਕਿਉਂਕਿ ਯਹੋਵਾਹ ਦੇ ਭਵਨ ਦੀ ਨੀਂਹ ਧਰੀ ਗਈ ਸੀ।
47 ਹੇ ਸਾਡੇ ਪਰਮੇਸ਼ੁਰ ਯਹੋਵਾਹ, ਸਾਨੂੰ ਬਚਾ+ਅਤੇ ਸਾਨੂੰ ਕੌਮਾਂ ਵਿੱਚੋਂ ਇਕੱਠਾ ਕਰ+ਤਾਂਕਿ ਅਸੀਂ ਤੇਰੇ ਪਵਿੱਤਰ ਨਾਂ ਦਾ ਧੰਨਵਾਦ ਕਰੀਏਅਤੇ ਤੇਰੀ ਮਹਿਮਾ ਕਰ ਕੇ ਖ਼ੁਸ਼ੀ ਪਾਈਏ।+
13 ਹੇ ਆਕਾਸ਼ੋ, ਖ਼ੁਸ਼ੀ ਨਾਲ ਜੈ-ਜੈ ਕਾਰ ਕਰੋ, ਹੇ ਧਰਤੀ, ਖ਼ੁਸ਼ੀਆਂ ਮਨਾ!+ ਪਹਾੜ ਖ਼ੁਸ਼ੀ ਨਾਲ ਜੈਕਾਰੇ ਲਾਉਣ+ਕਿਉਂਕਿ ਯਹੋਵਾਹ ਨੇ ਆਪਣੇ ਲੋਕਾਂ ਨੂੰ ਦਿਲਾਸਾ ਦਿੱਤਾ ਹੈ+ਅਤੇ ਉਹ ਆਪਣੇ ਦੁਖੀ ਲੋਕਾਂ ʼਤੇ ਰਹਿਮ ਕਰਦਾ ਹੈ।+
12 ਉਹ ਆਉਣਗੇ ਅਤੇ ਸੀਓਨ ਦੀ ਚੋਟੀ ਉੱਤੇ ਜੈ-ਜੈ ਕਾਰ ਕਰਨਗੇ+ਅਤੇ ਯਹੋਵਾਹ ਦੀ ਭਲਾਈ* ਕਰਕੇ ਉਨ੍ਹਾਂ ਦੇ ਚਿਹਰੇ ਚਮਕਣਗੇ,ਉਹ ਉਨ੍ਹਾਂ ਨੂੰ ਅਨਾਜ, ਨਵਾਂ ਦਾਖਰਸ+ ਅਤੇ ਤੇਲ ਦੇਵੇਗਾਅਤੇ ਉਨ੍ਹਾਂ ਦੀਆਂ ਭੇਡਾਂ-ਬੱਕਰੀਆਂ ਅਤੇ ਗਾਂਵਾਂ-ਬਲਦਾਂ ਦੇ ਬੱਚੇ ਹੋਣਗੇ।+ ਉਹ ਪਾਣੀ ਨਾਲ ਸਿੰਜੇ ਹੋਏ ਬਾਗ਼ ਵਰਗੇ ਹੋਣਗੇ+ਅਤੇ ਉਹ ਫਿਰ ਕਦੇ ਲਿੱਸੇ ਨਹੀਂ ਪੈਣਗੇ।”+