ਯਹੋਸ਼ੁਆ 11:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਇਸ ਤਰ੍ਹਾਂ ਯਹੋਸ਼ੁਆ ਨੇ ਸਾਰੇ ਦੇਸ਼ ʼਤੇ ਕਬਜ਼ਾ ਕਰ ਲਿਆ, ਠੀਕ ਜਿਵੇਂ ਯਹੋਵਾਹ ਨੇ ਮੂਸਾ ਨਾਲ ਵਾਅਦਾ ਕੀਤਾ ਸੀ+ ਅਤੇ ਫਿਰ ਯਹੋਸ਼ੁਆ ਨੇ ਉਹ ਦੇਸ਼ ਇਜ਼ਰਾਈਲੀਆਂ ਨੂੰ ਵਿਰਾਸਤ ਵਜੋਂ ਦੇ ਦਿੱਤਾ ਤਾਂਕਿ ਇਸ ਨੂੰ ਗੋਤਾਂ ਵਿਚ ਵੰਡਿਆ ਜਾਵੇ।+ ਇਸ ਤੋਂ ਬਾਅਦ ਦੇਸ਼ ਨੂੰ ਯੁੱਧ ਤੋਂ ਆਰਾਮ ਮਿਲਿਆ।+
23 ਇਸ ਤਰ੍ਹਾਂ ਯਹੋਸ਼ੁਆ ਨੇ ਸਾਰੇ ਦੇਸ਼ ʼਤੇ ਕਬਜ਼ਾ ਕਰ ਲਿਆ, ਠੀਕ ਜਿਵੇਂ ਯਹੋਵਾਹ ਨੇ ਮੂਸਾ ਨਾਲ ਵਾਅਦਾ ਕੀਤਾ ਸੀ+ ਅਤੇ ਫਿਰ ਯਹੋਸ਼ੁਆ ਨੇ ਉਹ ਦੇਸ਼ ਇਜ਼ਰਾਈਲੀਆਂ ਨੂੰ ਵਿਰਾਸਤ ਵਜੋਂ ਦੇ ਦਿੱਤਾ ਤਾਂਕਿ ਇਸ ਨੂੰ ਗੋਤਾਂ ਵਿਚ ਵੰਡਿਆ ਜਾਵੇ।+ ਇਸ ਤੋਂ ਬਾਅਦ ਦੇਸ਼ ਨੂੰ ਯੁੱਧ ਤੋਂ ਆਰਾਮ ਮਿਲਿਆ।+