ਬਿਵਸਥਾ ਸਾਰ 10:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 “ਉਸ ਵੇਲੇ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕੀਤਾ+ ਤਾਂਕਿ ਉਹ ਯਹੋਵਾਹ ਦੇ ਇਕਰਾਰ ਦੇ ਸੰਦੂਕ ਨੂੰ ਚੁੱਕਣ+ ਅਤੇ ਯਹੋਵਾਹ ਦੇ ਸਾਮ੍ਹਣੇ ਖੜ੍ਹੇ ਹੋ ਕੇ ਉਸ ਦੀ ਸੇਵਾ ਕਰਨ ਅਤੇ ਉਸ ਦੇ ਨਾਂ ʼਤੇ ਲੋਕਾਂ ਨੂੰ ਬਰਕਤ ਦੇਣ,+ ਜਿਵੇਂ ਉਹ ਅੱਜ ਕਰਦੇ ਹਨ।
8 “ਉਸ ਵੇਲੇ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕੀਤਾ+ ਤਾਂਕਿ ਉਹ ਯਹੋਵਾਹ ਦੇ ਇਕਰਾਰ ਦੇ ਸੰਦੂਕ ਨੂੰ ਚੁੱਕਣ+ ਅਤੇ ਯਹੋਵਾਹ ਦੇ ਸਾਮ੍ਹਣੇ ਖੜ੍ਹੇ ਹੋ ਕੇ ਉਸ ਦੀ ਸੇਵਾ ਕਰਨ ਅਤੇ ਉਸ ਦੇ ਨਾਂ ʼਤੇ ਲੋਕਾਂ ਨੂੰ ਬਰਕਤ ਦੇਣ,+ ਜਿਵੇਂ ਉਹ ਅੱਜ ਕਰਦੇ ਹਨ।