ਜ਼ਬੂਰ 29:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਯਹੋਵਾਹ ਆਪਣੀ ਪਰਜਾ ਨੂੰ ਤਾਕਤ ਬਖ਼ਸ਼ੇਗਾ।+ ਯਹੋਵਾਹ ਆਪਣੇ ਲੋਕਾਂ ਨੂੰ ਸ਼ਾਂਤੀ ਬਖ਼ਸ਼ੇਗਾ।+ ਯਸਾਯਾਹ 12:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਦੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ!+ ਮੈਂ ਉਸ ʼਤੇ ਭਰੋਸਾ ਰੱਖਾਂਗਾ ਅਤੇ ਡਰਾਂਗਾ ਨਹੀਂ;+ਕਿਉਂਕਿ ਯਾਹ* ਯਹੋਵਾਹ ਮੇਰੀ ਤਾਕਤ ਅਤੇ ਮੇਰਾ ਬਲ ਹੈਅਤੇ ਉਹ ਮੇਰੀ ਮੁਕਤੀ ਬਣਿਆ ਹੈ।”+ ਯਸਾਯਾਹ 41:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਨਾ ਡਰ ਕਿਉਂਕਿ ਮੈਂ ਤੇਰੇ ਅੰਗ-ਸੰਗ ਹਾਂ।+ ਨਾ ਘਬਰਾ ਕਿਉਂਕਿ ਮੈਂ ਤੇਰਾ ਪਰਮੇਸ਼ੁਰ ਹਾਂ।+ ਮੈਂ ਤੈਨੂੰ ਮਜ਼ਬੂਤ ਕਰਾਂਗਾ, ਹਾਂ, ਮੈਂ ਤੇਰੀ ਮਦਦ ਕਰਾਂਗਾ,+ਮੈਂ ਇਨਸਾਫ਼ ਕਰਨ ਵਾਲੇ ਆਪਣੇ ਸੱਜੇ ਹੱਥ ਨਾਲ ਤੈਨੂੰ ਜ਼ਰੂਰ ਸੰਭਾਲਾਂਗਾ।’
2 ਦੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ!+ ਮੈਂ ਉਸ ʼਤੇ ਭਰੋਸਾ ਰੱਖਾਂਗਾ ਅਤੇ ਡਰਾਂਗਾ ਨਹੀਂ;+ਕਿਉਂਕਿ ਯਾਹ* ਯਹੋਵਾਹ ਮੇਰੀ ਤਾਕਤ ਅਤੇ ਮੇਰਾ ਬਲ ਹੈਅਤੇ ਉਹ ਮੇਰੀ ਮੁਕਤੀ ਬਣਿਆ ਹੈ।”+
10 ਨਾ ਡਰ ਕਿਉਂਕਿ ਮੈਂ ਤੇਰੇ ਅੰਗ-ਸੰਗ ਹਾਂ।+ ਨਾ ਘਬਰਾ ਕਿਉਂਕਿ ਮੈਂ ਤੇਰਾ ਪਰਮੇਸ਼ੁਰ ਹਾਂ।+ ਮੈਂ ਤੈਨੂੰ ਮਜ਼ਬੂਤ ਕਰਾਂਗਾ, ਹਾਂ, ਮੈਂ ਤੇਰੀ ਮਦਦ ਕਰਾਂਗਾ,+ਮੈਂ ਇਨਸਾਫ਼ ਕਰਨ ਵਾਲੇ ਆਪਣੇ ਸੱਜੇ ਹੱਥ ਨਾਲ ਤੈਨੂੰ ਜ਼ਰੂਰ ਸੰਭਾਲਾਂਗਾ।’