ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅੱਯੂਬ 26:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਦੇਖ! ਇਹ ਤਾਂ ਉਸ ਦੇ ਕੰਮਾਂ ਦੀ ਇਕ ਝਲਕ ਹੀ ਹੈ;*+

      ਇਹ ਉਸ ਬਾਰੇ ਸੁਣੀ ਹੌਲੀ ਜਿਹੀ ਆਵਾਜ਼ ਹੀ ਹੈ!

      ਤਾਂ ਫਿਰ, ਉਸ ਦੀ ਜ਼ੋਰਦਾਰ ਗਰਜ ਨੂੰ ਕੌਣ ਸਮਝ ਸਕਦਾ ਹੈ?”+

  • ਅੱਯੂਬ 42:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਤੂੰ ਕਿਹਾ, ‘ਇਹ ਕੌਣ ਹੈ ਜੋ ਬਿਨਾਂ ਗਿਆਨ ਦੇ ਮੇਰੀ ਸਲਾਹ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਿਹਾ ਹੈ?’+

      ਮੈਂ ਬਿਨਾਂ ਸਮਝ ਦੇ ਬੋਲਿਆ,

      ਹਾਂ, ਉਨ੍ਹਾਂ ਚੀਜ਼ਾਂ ਬਾਰੇ ਜੋ ਮੇਰੇ ਲਈ ਬਹੁਤ ਹੀ ਅਦਭੁਤ ਹਨ, ਜਿਨ੍ਹਾਂ ਬਾਰੇ ਮੈਂ ਜਾਣਦਾ ਨਹੀਂ।+

  • ਜ਼ਬੂਰ 40:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  5 ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਸਾਡੇ ਲਈ ਕਿੰਨਾ ਕੁਝ ਕੀਤਾ ਹੈ,

      ਤੂੰ ਸਾਡੇ ਲਈ ਅਣਗਿਣਤ ਸ਼ਾਨਦਾਰ ਕੰਮਾਂ ਅਤੇ ਯੋਜਨਾਵਾਂ ਨੂੰ ਸਿਰੇ ਚਾੜ੍ਹਿਆ ਹੈ,+

      ਤੇਰੇ ਤੁੱਲ ਕੋਈ ਨਹੀਂ ਹੈ;+

      ਜੇ ਮੈਂ ਉਨ੍ਹਾਂ ਬਾਰੇ ਦੱਸਣ ਦੀ ਕੋਸ਼ਿਸ਼ ਕਰਾਂ, ਤਾਂ ਉਹ ਇੰਨੇ ਜ਼ਿਆਦਾ ਹਨ

      ਕਿ ਉਨ੍ਹਾਂ ਬਾਰੇ ਦੱਸਣਾ ਮੇਰੇ ਵੱਸ ਦੀ ਗੱਲ ਨਹੀਂ!+

  • ਰੋਮੀਆਂ 11:33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 ਵਾਹ! ਪਰਮੇਸ਼ੁਰ ਦੀਆਂ ਬਰਕਤਾਂ ਕਿੰਨੀਆਂ ਬੇਸ਼ੁਮਾਰ ਹਨ! ਉਸ ਦੀ ਬੁੱਧ ਅਤੇ ਗਿਆਨ ਕਿੰਨਾ ਡੂੰਘਾ ਹੈ! ਉਸ ਦੇ ਫ਼ੈਸਲਿਆਂ ਨੂੰ ਕੌਣ ਜਾਣ ਸਕਦਾ ਹੈ? ਉਸ ਦੇ ਰਾਹਾਂ ਨੂੰ ਕੌਣ ਸਮਝ ਸਕਦਾ ਹੈ?

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ