ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕਹਾਉਤਾਂ 13:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਆਪਣੇ ਮੂੰਹ* ਦੀ ਰਾਖੀ ਕਰਨ ਵਾਲਾ ਆਪਣੀ ਜਾਨ ਬਚਾਉਂਦਾ ਹੈ,+

      ਪਰ ਜਿਹੜਾ ਆਪਣੇ ਬੁੱਲ੍ਹਾਂ ਨੂੰ ਰੋਕਦਾ ਨਹੀਂ, ਉਹ ਬਰਬਾਦ ਹੋ ਜਾਵੇਗਾ।+

  • ਕਹਾਉਤਾਂ 21:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਆਪਣੇ ਮੂੰਹ ਅਤੇ ਜੀਭ ʼਤੇ ਕਾਬੂ ਰੱਖਣ ਵਾਲਾ

      ਖ਼ੁਦ ਨੂੰ ਮੁਸੀਬਤ ਵਿਚ ਪੈਣ ਤੋਂ ਬਚਾਉਂਦਾ ਹੈ।+

  • ਯਾਕੂਬ 1:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਜਿਹੜਾ ਇਨਸਾਨ ਸੋਚਦਾ ਹੈ ਕਿ ਉਹ ਪਰਮੇਸ਼ੁਰ ਦੀ ਭਗਤੀ ਕਰਦਾ ਹੈ,* ਪਰ ਆਪਣੀ ਜ਼ਬਾਨ ਨੂੰ ਕੱਸ ਕੇ ਲਗਾਮ ਨਹੀਂ ਪਾਉਂਦਾ,+ ਤਾਂ ਉਹ ਆਪਣੇ ਹੀ ਦਿਲ ਨੂੰ ਧੋਖਾ ਦਿੰਦਾ ਹੈ ਅਤੇ ਉਸ ਦੀ ਭਗਤੀ ਵਿਅਰਥ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ