ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 12:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਫਿਰ ਨਾਥਾਨ ਨੇ ਦਾਊਦ ਨੂੰ ਕਿਹਾ: “ਉਹ ਆਦਮੀ ਤੂੰ ਹੀ ਹੈਂ! ਇਜ਼ਰਾਈਲ ਦਾ ਪਰਮੇਸ਼ੁਰ ਯਹੋਵਾਹ ਇਹ ਕਹਿੰਦਾ ਹੈ: ‘ਮੈਂ ਹੀ ਤੈਨੂੰ ਇਜ਼ਰਾਈਲ ਉੱਤੇ ਰਾਜਾ ਨਿਯੁਕਤ* ਕੀਤਾ ਸੀ+ ਅਤੇ ਮੈਂ ਹੀ ਤੈਨੂੰ ਸ਼ਾਊਲ ਦੇ ਹੱਥੋਂ ਬਚਾਇਆ ਸੀ।+

  • 2 ਸਮੂਏਲ 12:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਤਾਂ ਫਿਰ, ਤੂੰ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਕੰਮ ਕਰ ਕੇ ਉਸ ਦੇ ਬਚਨ ਨੂੰ ਤੁੱਛ ਕਿਉਂ ਸਮਝਿਆ? ਤੂੰ ਹਿੱਤੀ ਊਰੀਯਾਹ ਨੂੰ ਤਲਵਾਰ ਨਾਲ ਵੱਢ ਸੁੱਟਿਆ!+ ਤੂੰ ਅੰਮੋਨੀਆਂ ਦੀ ਤਲਵਾਰ ਨਾਲ ਉਸ ਨੂੰ ਕਤਲ ਕਰਾਉਣ ਤੋਂ ਬਾਅਦ+ ਉਸ ਦੀ ਪਤਨੀ ਨੂੰ ਆਪਣੀ ਪਤਨੀ ਬਣਾ ਲਿਆ।+

  • ਕਹਾਉਤਾਂ 17:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਸਮਝਦਾਰ ʼਤੇ ਇਕ ਝਿੜਕ,

      ਮੂਰਖ ਦੇ ਸੌ ਕੋਰੜੇ ਮਾਰਨ ਨਾਲੋਂ ਗਹਿਰਾ ਅਸਰ ਕਰਦੀ ਹੈ।+

  • ਗਲਾਤੀਆਂ 6:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਭਰਾਵੋ, ਜੇ ਕੋਈ ਇਨਸਾਨ ਅਣਜਾਣੇ ਵਿਚ ਗ਼ਲਤ ਕਦਮ ਉਠਾ ਲਵੇ, ਤਾਂ ਤੁਸੀਂ ਜਿਹੜੇ ਸਮਝਦਾਰ ਹੋ,* ਉਸ ਨੂੰ ਨਰਮਾਈ ਨਾਲ ਸੁਧਾਰਨ ਦੀ ਕੋਸ਼ਿਸ਼ ਕਰੋ।+ ਪਰ ਤੁਸੀਂ ਆਪਣੇ ਉੱਤੇ ਵੀ ਨਜ਼ਰ ਰੱਖੋ,+ ਕਿਤੇ ਤੁਸੀਂ ਵੀ ਭਰਮਾਏ ਨਾ ਜਾਓ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ