ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 22:17, 18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਉਸ ਨੇ ਉੱਪਰੋਂ ਆਪਣਾ ਹੱਥ ਵਧਾ ਕੇ

      ਮੈਨੂੰ ਡੂੰਘੇ ਪਾਣੀਆਂ ਵਿੱਚੋਂ ਬਾਹਰ ਕੱਢ ਲਿਆ।+

      18 ਉਸ ਨੇ ਮੈਨੂੰ ਮੇਰੇ ਤਾਕਤਵਰ ਦੁਸ਼ਮਣਾਂ ਤੋਂ ਛੁਡਾ ਲਿਆ+

      ਜਿਹੜੇ ਮੇਰੇ ਨਾਲ ਨਫ਼ਰਤ ਕਰਦੇ ਸਨ ਅਤੇ ਮੇਰੇ ਤੋਂ ਜ਼ਿਆਦਾ ਸ਼ਕਤੀਸ਼ਾਲੀ ਸਨ।

  • ਜ਼ਬੂਰ 18:16, 17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਉਸ ਨੇ ਉੱਪਰੋਂ ਆਪਣਾ ਹੱਥ ਵਧਾ ਕੇ

      ਮੈਨੂੰ ਡੂੰਘੇ ਪਾਣੀਆਂ ਵਿੱਚੋਂ ਬਾਹਰ ਕੱਢ ਲਿਆ।+

      17 ਉਸ ਨੇ ਮੈਨੂੰ ਮੇਰੇ ਤਾਕਤਵਰ ਦੁਸ਼ਮਣ ਤੋਂ ਛੁਡਾ ਲਿਆ+

      ਜਿਹੜੇ ਮੇਰੇ ਨਾਲ ਨਫ਼ਰਤ ਕਰਦੇ ਸਨ ਅਤੇ ਮੇਰੇ ਤੋਂ ਜ਼ਿਆਦਾ ਸ਼ਕਤੀਸ਼ਾਲੀ ਸਨ।+

  • ਜ਼ਬੂਰ 54:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਕਿਉਂਕਿ ਅਜਨਬੀ ਮੇਰੇ ਖ਼ਿਲਾਫ਼ ਉੱਠ ਖੜ੍ਹੇ ਹੋਏ ਹਨ

      ਅਤੇ ਬੇਰਹਿਮ ਲੋਕ ਮੇਰੇ ਖ਼ੂਨ ਦੇ ਪਿਆਸੇ ਹਨ।+

      ਉਨ੍ਹਾਂ ਨੂੰ ਪਰਮੇਸ਼ੁਰ ਦੀ ਕੋਈ ਪਰਵਾਹ ਨਹੀਂ।*+ (ਸਲਹ)

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ