ਬਿਵਸਥਾ ਸਾਰ 3:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ‘ਹੇ ਸਾਰੇ ਜਹਾਨ ਦੇ ਮਾਲਕ ਯਹੋਵਾਹ, ਤੂੰ ਆਪਣੇ ਸੇਵਕ ਨੂੰ ਆਪਣੀ ਮਹਾਨਤਾ ਅਤੇ ਆਪਣੀ ਤਾਕਤਵਰ ਬਾਂਹ ਦਾ ਕਮਾਲ ਦਿਖਾਉਣ ਲੱਗ ਪਿਆ ਹੈਂ।+ ਕੀ ਆਕਾਸ਼ ਅਤੇ ਧਰਤੀ ʼਤੇ ਤੇਰੇ ਵਰਗਾ ਕੋਈ ਈਸ਼ਵਰ ਹੈ ਜੋ ਤੇਰੇ ਵਾਂਗ ਅਜਿਹੇ ਸ਼ਕਤੀਸ਼ਾਲੀ ਕੰਮ ਕਰੇ?+ 1 ਇਤਿਹਾਸ 29:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਹੇ ਯਹੋਵਾਹ, ਮਹਾਨਤਾ,+ ਤਾਕਤ,+ ਸੁਹੱਪਣ, ਸ਼ਾਨੋ-ਸ਼ੌਕਤ ਅਤੇ ਪ੍ਰਤਾਪ ਤੇਰਾ ਹੀ ਹੈ+ ਕਿਉਂਕਿ ਆਕਾਸ਼ ਅਤੇ ਧਰਤੀ ਉੱਤੇ ਸਭ ਕੁਝ ਤੇਰਾ ਹੈ।+ ਹੇ ਯਹੋਵਾਹ, ਰਾਜ ਤੇਰਾ ਹੀ ਹੈ।+ ਤੂੰ ਖ਼ੁਦ ਨੂੰ ਸਾਰਿਆਂ ਨਾਲੋਂ ਉੱਚਾ ਕੀਤਾ ਹੈ। ਪ੍ਰਕਾਸ਼ ਦੀ ਕਿਤਾਬ 15:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ+ ਅਤੇ ਲੇਲੇ ਦਾ ਗੀਤ+ ਗਾ ਰਹੇ ਸਨ: “ਹੇ ਸਾਡੇ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,*+ ਤੇਰੇ ਕੰਮ ਵੱਡੇ ਅਤੇ ਸ਼ਾਨਦਾਰ ਹਨ।+ ਹੇ ਯੁਗਾਂ-ਯੁਗਾਂ ਦੇ ਮਹਾਰਾਜ,+ ਤੇਰੇ ਰਾਹ ਸਹੀ ਅਤੇ ਸੱਚੇ ਹਨ।+
24 ‘ਹੇ ਸਾਰੇ ਜਹਾਨ ਦੇ ਮਾਲਕ ਯਹੋਵਾਹ, ਤੂੰ ਆਪਣੇ ਸੇਵਕ ਨੂੰ ਆਪਣੀ ਮਹਾਨਤਾ ਅਤੇ ਆਪਣੀ ਤਾਕਤਵਰ ਬਾਂਹ ਦਾ ਕਮਾਲ ਦਿਖਾਉਣ ਲੱਗ ਪਿਆ ਹੈਂ।+ ਕੀ ਆਕਾਸ਼ ਅਤੇ ਧਰਤੀ ʼਤੇ ਤੇਰੇ ਵਰਗਾ ਕੋਈ ਈਸ਼ਵਰ ਹੈ ਜੋ ਤੇਰੇ ਵਾਂਗ ਅਜਿਹੇ ਸ਼ਕਤੀਸ਼ਾਲੀ ਕੰਮ ਕਰੇ?+
11 ਹੇ ਯਹੋਵਾਹ, ਮਹਾਨਤਾ,+ ਤਾਕਤ,+ ਸੁਹੱਪਣ, ਸ਼ਾਨੋ-ਸ਼ੌਕਤ ਅਤੇ ਪ੍ਰਤਾਪ ਤੇਰਾ ਹੀ ਹੈ+ ਕਿਉਂਕਿ ਆਕਾਸ਼ ਅਤੇ ਧਰਤੀ ਉੱਤੇ ਸਭ ਕੁਝ ਤੇਰਾ ਹੈ।+ ਹੇ ਯਹੋਵਾਹ, ਰਾਜ ਤੇਰਾ ਹੀ ਹੈ।+ ਤੂੰ ਖ਼ੁਦ ਨੂੰ ਸਾਰਿਆਂ ਨਾਲੋਂ ਉੱਚਾ ਕੀਤਾ ਹੈ।
3 ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ+ ਅਤੇ ਲੇਲੇ ਦਾ ਗੀਤ+ ਗਾ ਰਹੇ ਸਨ: “ਹੇ ਸਾਡੇ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,*+ ਤੇਰੇ ਕੰਮ ਵੱਡੇ ਅਤੇ ਸ਼ਾਨਦਾਰ ਹਨ।+ ਹੇ ਯੁਗਾਂ-ਯੁਗਾਂ ਦੇ ਮਹਾਰਾਜ,+ ਤੇਰੇ ਰਾਹ ਸਹੀ ਅਤੇ ਸੱਚੇ ਹਨ।+