ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 22:50, 51
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 50 ਇਸੇ ਕਰਕੇ ਹੇ ਯਹੋਵਾਹ, ਮੈਂ ਕੌਮਾਂ ਵਿਚ ਤੇਰਾ ਧੰਨਵਾਦ ਕਰਾਂਗਾ+

      ਅਤੇ ਮੈਂ ਤੇਰੇ ਨਾਂ ਦਾ ਗੁਣਗਾਨ ਕਰਾਂਗਾ:*+

      51 ਉਹ ਆਪਣੇ ਰਾਜੇ ਲਈ ਮੁਕਤੀ ਦੇ ਵੱਡੇ-ਵੱਡੇ ਕੰਮ ਕਰਦਾ ਹੈ;*+

      ਉਹ ਆਪਣੇ ਚੁਣੇ ਹੋਏ ਲਈ, ਹਾਂ, ਦਾਊਦ ਅਤੇ ਉਸ ਦੀ ਸੰਤਾਨ* ਲਈ,

      ਹਮੇਸ਼ਾ-ਹਮੇਸ਼ਾ ਵਾਸਤੇ ਅਟੱਲ ਪਿਆਰ ਦਿਖਾਉਂਦਾ ਹੈ।+

  • 1 ਇਤਿਹਾਸ 16:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  9 ਉਸ ਲਈ ਗੀਤ ਗਾਓ ਅਤੇ ਉਸ ਦਾ ਗੁਣਗਾਨ ਕਰੋ*+

      ਅਤੇ ਉਸ ਦੇ ਸਾਰੇ ਹੈਰਾਨੀਜਨਕ ਕੰਮਾਂ ʼਤੇ ਸੋਚ-ਵਿਚਾਰ ਕਰੋ।*+

  • ਰੋਮੀਆਂ 15:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਅਤੇ ਇਸ ਲਈ ਵੀ ਕਿ ਗ਼ੈਰ-ਯਹੂਦੀ ਲੋਕ ਪਰਮੇਸ਼ੁਰ ਦੀ ਦਇਆ ਕਰਕੇ ਉਸ ਦੀ ਮਹਿਮਾ ਕਰਨ।+ ਠੀਕ ਜਿਵੇਂ ਲਿਖਿਆ ਹੈ: “ਇਸੇ ਕਰਕੇ ਮੈਂ ਕੌਮਾਂ ਵਿਚ ਸਾਰਿਆਂ ਸਾਮ੍ਹਣੇ ਤੈਨੂੰ ਕਬੂਲ ਕਰਾਂਗਾ ਅਤੇ ਤੇਰੇ ਨਾਂ ਦਾ ਗੁਣਗਾਨ ਕਰਾਂਗਾ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ