ਯਹੋਸ਼ੁਆ 1:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਕਾਨੂੰਨ ਦੀ ਇਹ ਕਿਤਾਬ ਤੇਰੇ ਮੂੰਹ ਤੋਂ ਕਦੇ ਵੱਖ ਨਾ ਹੋਵੇ+ ਅਤੇ ਤੂੰ ਇਸ ਨੂੰ ਦਿਨ-ਰਾਤ ਧੀਮੀ ਆਵਾਜ਼ ਵਿਚ ਪੜ੍ਹੀਂ* ਤਾਂਕਿ ਤੂੰ ਇਸ ਵਿਚ ਲਿਖੀਆਂ ਸਾਰੀਆਂ ਗੱਲਾਂ ਦੀ ਧਿਆਨ ਨਾਲ ਪਾਲਣਾ ਕਰ ਸਕੇਂ;+ ਫਿਰ ਤੂੰ ਆਪਣੇ ਹਰ ਕੰਮ ਵਿਚ ਸਫ਼ਲ ਹੋਵੇਂਗਾ ਅਤੇ ਬੁੱਧ ਤੋਂ ਕੰਮ ਲਵੇਂਗਾ।+ ਜ਼ਬੂਰ 119:97 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 97 ਮੈਨੂੰ ਤੇਰੇ ਕਾਨੂੰਨ ਨਾਲ ਕਿੰਨਾ ਪਿਆਰ ਹੈ!+ ਮੈਂ ਸਾਰਾ-ਸਾਰਾ ਦਿਨ ਇਸ ʼਤੇ ਸੋਚ-ਵਿਚਾਰ* ਕਰਦਾ ਹਾਂ।+ 1 ਤਿਮੋਥਿਉਸ 4:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਇਨ੍ਹਾਂ ਗੱਲਾਂ ʼਤੇ ਸੋਚ-ਵਿਚਾਰ* ਕਰ ਅਤੇ ਇਨ੍ਹਾਂ ਵਿਚ ਮਗਨ ਰਹਿ ਤਾਂਕਿ ਸਾਰੇ ਜਣੇ ਤੇਰੀ ਤਰੱਕੀ ਸਾਫ਼-ਸਾਫ਼ ਦੇਖ ਸਕਣ।
8 ਕਾਨੂੰਨ ਦੀ ਇਹ ਕਿਤਾਬ ਤੇਰੇ ਮੂੰਹ ਤੋਂ ਕਦੇ ਵੱਖ ਨਾ ਹੋਵੇ+ ਅਤੇ ਤੂੰ ਇਸ ਨੂੰ ਦਿਨ-ਰਾਤ ਧੀਮੀ ਆਵਾਜ਼ ਵਿਚ ਪੜ੍ਹੀਂ* ਤਾਂਕਿ ਤੂੰ ਇਸ ਵਿਚ ਲਿਖੀਆਂ ਸਾਰੀਆਂ ਗੱਲਾਂ ਦੀ ਧਿਆਨ ਨਾਲ ਪਾਲਣਾ ਕਰ ਸਕੇਂ;+ ਫਿਰ ਤੂੰ ਆਪਣੇ ਹਰ ਕੰਮ ਵਿਚ ਸਫ਼ਲ ਹੋਵੇਂਗਾ ਅਤੇ ਬੁੱਧ ਤੋਂ ਕੰਮ ਲਵੇਂਗਾ।+
15 ਇਨ੍ਹਾਂ ਗੱਲਾਂ ʼਤੇ ਸੋਚ-ਵਿਚਾਰ* ਕਰ ਅਤੇ ਇਨ੍ਹਾਂ ਵਿਚ ਮਗਨ ਰਹਿ ਤਾਂਕਿ ਸਾਰੇ ਜਣੇ ਤੇਰੀ ਤਰੱਕੀ ਸਾਫ਼-ਸਾਫ਼ ਦੇਖ ਸਕਣ।