ਬਿਵਸਥਾ ਸਾਰ 10:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਉਹ ਯਤੀਮਾਂ* ਅਤੇ ਵਿਧਵਾਵਾਂ ਦਾ ਨਿਆਂ ਕਰਦਾ ਹੈ+ ਅਤੇ ਪਰਦੇਸੀਆਂ ਨੂੰ ਪਿਆਰ ਕਰਦਾ ਹੈ+ ਅਤੇ ਉਨ੍ਹਾਂ ਨੂੰ ਰੋਟੀ ਅਤੇ ਕੱਪੜਾ ਦਿੰਦਾ ਹੈ। ਜ਼ਬੂਰ 68:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਪਰਮੇਸ਼ੁਰ ਯਤੀਮਾਂ* ਦਾ ਪਿਤਾ ਅਤੇ ਵਿਧਵਾਵਾਂ ਦਾ ਰਖਵਾਲਾ* ਹੈ,+ਉਹ ਆਪਣੇ ਪਵਿੱਤਰ ਸਥਾਨ ਵਿਚ ਹੈ।+
18 ਉਹ ਯਤੀਮਾਂ* ਅਤੇ ਵਿਧਵਾਵਾਂ ਦਾ ਨਿਆਂ ਕਰਦਾ ਹੈ+ ਅਤੇ ਪਰਦੇਸੀਆਂ ਨੂੰ ਪਿਆਰ ਕਰਦਾ ਹੈ+ ਅਤੇ ਉਨ੍ਹਾਂ ਨੂੰ ਰੋਟੀ ਅਤੇ ਕੱਪੜਾ ਦਿੰਦਾ ਹੈ।