ਜ਼ਬੂਰ 22:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਕਿਉਂਕਿ ਕੁੱਤਿਆਂ ਨੇ ਮੈਨੂੰ ਘੇਰਿਆ ਹੋਇਆ ਹੈ;+ਦੁਸ਼ਟਾਂ ਦੀ ਟੋਲੀ ਮੈਨੂੰ ਦਬੋਚਣ ਲਈ ਮੇਰੇ ਵੱਲ ਵਧ ਰਹੀ ਹੈ,+ਇਕ ਸ਼ੇਰ ਵਾਂਗ ਉਹ ਮੇਰੇ ਹੱਥਾਂ-ਪੈਰਾਂ ʼਤੇ ਚੱਕ ਵੱਢਦੇ ਹਨ।+ ਮੱਤੀ 27:46 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 46 ਯਿਸੂ ਨੇ 3 ਕੁ ਵਜੇ ਉੱਚੀ-ਉੱਚੀ ਕਿਹਾ: “ਏਲੀ ਏਲੀ ਲਾਮਾ ਸਬਕਤਾਨੀ?” ਇਸ ਦਾ ਮਤਲਬ ਹੈ, “ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਤਿਆਗ ਦਿੱਤਾ ਹੈ?”+ ਮਰਕੁਸ 15:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਯਿਸੂ ਨੇ 3 ਕੁ ਵਜੇ ਉੱਚੀ-ਉੱਚੀ ਕਿਹਾ: “ਏਲੀ ਏਲੀ ਲਾਮਾ ਸਬਕਤਾਨੀ?” ਜਿਸ ਦਾ ਮਤਲਬ ਹੈ, “ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਤਿਆਗ ਦਿੱਤਾ ਹੈ?”+
16 ਕਿਉਂਕਿ ਕੁੱਤਿਆਂ ਨੇ ਮੈਨੂੰ ਘੇਰਿਆ ਹੋਇਆ ਹੈ;+ਦੁਸ਼ਟਾਂ ਦੀ ਟੋਲੀ ਮੈਨੂੰ ਦਬੋਚਣ ਲਈ ਮੇਰੇ ਵੱਲ ਵਧ ਰਹੀ ਹੈ,+ਇਕ ਸ਼ੇਰ ਵਾਂਗ ਉਹ ਮੇਰੇ ਹੱਥਾਂ-ਪੈਰਾਂ ʼਤੇ ਚੱਕ ਵੱਢਦੇ ਹਨ।+
46 ਯਿਸੂ ਨੇ 3 ਕੁ ਵਜੇ ਉੱਚੀ-ਉੱਚੀ ਕਿਹਾ: “ਏਲੀ ਏਲੀ ਲਾਮਾ ਸਬਕਤਾਨੀ?” ਇਸ ਦਾ ਮਤਲਬ ਹੈ, “ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਤਿਆਗ ਦਿੱਤਾ ਹੈ?”+
34 ਯਿਸੂ ਨੇ 3 ਕੁ ਵਜੇ ਉੱਚੀ-ਉੱਚੀ ਕਿਹਾ: “ਏਲੀ ਏਲੀ ਲਾਮਾ ਸਬਕਤਾਨੀ?” ਜਿਸ ਦਾ ਮਤਲਬ ਹੈ, “ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਤਿਆਗ ਦਿੱਤਾ ਹੈ?”+