ਯਸਾਯਾਹ 6:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਨ੍ਹਾਂ ਨੇ ਇਕ-ਦੂਜੇ ਨੂੰ ਪੁਕਾਰ ਕੇ ਕਿਹਾ: “ਸੈਨਾਵਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ ਹੈ।+ ਸਾਰੀ ਧਰਤੀ ਉਸ ਦੀ ਮਹਿਮਾ ਨਾਲ ਭਰੀ ਹੋਈ ਹੈ।” 1 ਪਤਰਸ 1:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਪਰ ਪਵਿੱਤਰ ਪਰਮੇਸ਼ੁਰ ਵਾਂਗ ਜਿਸ ਨੇ ਤੁਹਾਨੂੰ ਸੱਦਿਆ ਹੈ, ਤੁਸੀਂ ਵੀ ਆਪਣੇ ਸਾਰੇ ਚਾਲ-ਚਲਣ ਵਿਚ ਪਵਿੱਤਰ ਬਣੋ+
3 ਉਨ੍ਹਾਂ ਨੇ ਇਕ-ਦੂਜੇ ਨੂੰ ਪੁਕਾਰ ਕੇ ਕਿਹਾ: “ਸੈਨਾਵਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ ਹੈ।+ ਸਾਰੀ ਧਰਤੀ ਉਸ ਦੀ ਮਹਿਮਾ ਨਾਲ ਭਰੀ ਹੋਈ ਹੈ।”