11 ਜਿਹੜਾ ਪਵਿੱਤਰ ਕਰਦਾ ਹੈ ਅਤੇ ਜਿਨ੍ਹਾਂ ਨੂੰ ਪਵਿੱਤਰ ਕੀਤਾ ਜਾ ਰਿਹਾ ਹੈ,+ ਉਨ੍ਹਾਂ ਸਾਰਿਆਂ ਦਾ ਇੱਕੋ ਪਿਤਾ ਹੈ,+ ਇਸ ਲਈ ਉਹ ਉਨ੍ਹਾਂ ਨੂੰ ਆਪਣੇ ਭਰਾ ਕਹਿਣ ਵਿਚ ਸ਼ਰਮਿੰਦਗੀ ਮਹਿਸੂਸ ਨਹੀਂ ਕਰਦਾ,+ 12 ਜਿਵੇਂ ਉਹ ਕਹਿੰਦਾ ਹੈ: “ਮੈਂ ਆਪਣੇ ਭਰਾਵਾਂ ਵਿਚ ਤੇਰੇ ਨਾਂ ਬਾਰੇ ਦੱਸਾਂਗਾ; ਮੈਂ ਮੰਡਲੀ ਵਿਚ ਗੀਤ ਗਾ ਕੇ ਤੇਰੀ ਮਹਿਮਾ ਕਰਾਂਗਾ।”+