ਜ਼ਬੂਰ 34:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਸ ਦੁਖੀ ਇਨਸਾਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਉਸ ਦੀ ਪੁਕਾਰ ਸੁਣੀ। ਪਰਮੇਸ਼ੁਰ ਨੇ ਉਸ ਨੂੰ ਸਾਰੀਆਂ ਮੁਸ਼ਕਲਾਂ ਵਿੱਚੋਂ ਕੱਢਿਆ।+ ਜ਼ਬੂਰ 69:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਕਿਉਂਕਿ ਯਹੋਵਾਹ ਗ਼ਰੀਬਾਂ ਦੀ ਸੁਣਦਾ ਹੈ+ਅਤੇ ਉਹ ਬੰਦੀ ਬਣਾਏ ਗਏ ਆਪਣੇ ਲੋਕਾਂ ਨੂੰ ਤੁੱਛ ਨਹੀਂ ਸਮਝੇਗਾ।+
6 ਇਸ ਦੁਖੀ ਇਨਸਾਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਉਸ ਦੀ ਪੁਕਾਰ ਸੁਣੀ। ਪਰਮੇਸ਼ੁਰ ਨੇ ਉਸ ਨੂੰ ਸਾਰੀਆਂ ਮੁਸ਼ਕਲਾਂ ਵਿੱਚੋਂ ਕੱਢਿਆ।+