ਜ਼ਬੂਰ 34:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਹੇ ਯਹੋਵਾਹ ਦੇ ਸਾਰੇ ਪਵਿੱਤਰ ਸੇਵਕੋ, ਉਸ ਤੋਂ ਡਰੋ,ਜਿਹੜੇ ਉਸ ਤੋਂ ਡਰਦੇ ਹਨ, ਉਨ੍ਹਾਂ ਨੂੰ ਕਿਸੇ ਚੀਜ਼ ਦੀ ਥੁੜ੍ਹ ਨਹੀਂ ਹੁੰਦੀ।+ ਜ਼ਬੂਰ 84:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਯਹੋਵਾਹ ਪਰਮੇਸ਼ੁਰ ਸਾਡਾ ਸੂਰਜ+ ਅਤੇ ਸਾਡੀ ਢਾਲ ਹੈ;+ਉਹ ਸਾਡੇ ʼਤੇ ਮਿਹਰ ਕਰਦਾ ਹੈ ਅਤੇ ਸਾਨੂੰ ਇੱਜ਼ਤ-ਮਾਣ ਬਖ਼ਸ਼ਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਕੋਈ ਵੀ ਚੰਗੀ ਚੀਜ਼ ਦੇਣ ਤੋਂ ਪਿੱਛੇ ਨਹੀਂ ਹਟੇਗਾਜੋ ਵਫ਼ਾਦਾਰੀ* ਦੇ ਰਾਹ ʼਤੇ ਚੱਲਦੇ ਹਨ।+ ਮੱਤੀ 6:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 “ਇਸ ਲਈ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਉੱਚੇ-ਸੁੱਚੇ ਮਿਆਰਾਂ ਨੂੰ ਪਹਿਲ ਦਿੰਦੇ ਰਹੋ ਅਤੇ ਇਹ ਸਭ ਚੀਜ਼ਾਂ ਤੁਹਾਨੂੰ ਦਿੱਤੀਆਂ ਜਾਣਗੀਆਂ।+ ਫ਼ਿਲਿੱਪੀਆਂ 4:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਬਦਲੇ ਵਿਚ, ਮੇਰਾ ਪਰਮੇਸ਼ੁਰ, ਜਿਹੜਾ ਬਹੁਤ ਧਨਵਾਨ ਹੈ, ਮਸੀਹ ਯਿਸੂ ਰਾਹੀਂ ਤੁਹਾਡੀਆਂ ਸਾਰੀਆਂ ਲੋੜਾਂ ਪੂਰੀਆਂ ਕਰੇਗਾ।+ ਇਬਰਾਨੀਆਂ 13:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਤੁਸੀਂ ਜ਼ਿੰਦਗੀ ਵਿਚ ਪੈਸੇ ਨਾਲ ਪਿਆਰ ਨਾ ਕਰੋ+ ਅਤੇ ਤੁਹਾਡੇ ਕੋਲ ਜੋ ਵੀ ਹੈ, ਉਸੇ ਵਿਚ ਸੰਤੁਸ਼ਟ ਰਹੋ।+ ਪਰਮੇਸ਼ੁਰ ਨੇ ਕਿਹਾ ਹੈ: “ਮੈਂ ਕਦੀ ਵੀ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਹੀ ਕਦੀ ਤੈਨੂੰ ਤਿਆਗਾਂਗਾ।”+
9 ਹੇ ਯਹੋਵਾਹ ਦੇ ਸਾਰੇ ਪਵਿੱਤਰ ਸੇਵਕੋ, ਉਸ ਤੋਂ ਡਰੋ,ਜਿਹੜੇ ਉਸ ਤੋਂ ਡਰਦੇ ਹਨ, ਉਨ੍ਹਾਂ ਨੂੰ ਕਿਸੇ ਚੀਜ਼ ਦੀ ਥੁੜ੍ਹ ਨਹੀਂ ਹੁੰਦੀ।+
11 ਯਹੋਵਾਹ ਪਰਮੇਸ਼ੁਰ ਸਾਡਾ ਸੂਰਜ+ ਅਤੇ ਸਾਡੀ ਢਾਲ ਹੈ;+ਉਹ ਸਾਡੇ ʼਤੇ ਮਿਹਰ ਕਰਦਾ ਹੈ ਅਤੇ ਸਾਨੂੰ ਇੱਜ਼ਤ-ਮਾਣ ਬਖ਼ਸ਼ਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਕੋਈ ਵੀ ਚੰਗੀ ਚੀਜ਼ ਦੇਣ ਤੋਂ ਪਿੱਛੇ ਨਹੀਂ ਹਟੇਗਾਜੋ ਵਫ਼ਾਦਾਰੀ* ਦੇ ਰਾਹ ʼਤੇ ਚੱਲਦੇ ਹਨ।+
33 “ਇਸ ਲਈ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਉੱਚੇ-ਸੁੱਚੇ ਮਿਆਰਾਂ ਨੂੰ ਪਹਿਲ ਦਿੰਦੇ ਰਹੋ ਅਤੇ ਇਹ ਸਭ ਚੀਜ਼ਾਂ ਤੁਹਾਨੂੰ ਦਿੱਤੀਆਂ ਜਾਣਗੀਆਂ।+
19 ਬਦਲੇ ਵਿਚ, ਮੇਰਾ ਪਰਮੇਸ਼ੁਰ, ਜਿਹੜਾ ਬਹੁਤ ਧਨਵਾਨ ਹੈ, ਮਸੀਹ ਯਿਸੂ ਰਾਹੀਂ ਤੁਹਾਡੀਆਂ ਸਾਰੀਆਂ ਲੋੜਾਂ ਪੂਰੀਆਂ ਕਰੇਗਾ।+
5 ਤੁਸੀਂ ਜ਼ਿੰਦਗੀ ਵਿਚ ਪੈਸੇ ਨਾਲ ਪਿਆਰ ਨਾ ਕਰੋ+ ਅਤੇ ਤੁਹਾਡੇ ਕੋਲ ਜੋ ਵੀ ਹੈ, ਉਸੇ ਵਿਚ ਸੰਤੁਸ਼ਟ ਰਹੋ।+ ਪਰਮੇਸ਼ੁਰ ਨੇ ਕਿਹਾ ਹੈ: “ਮੈਂ ਕਦੀ ਵੀ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਹੀ ਕਦੀ ਤੈਨੂੰ ਤਿਆਗਾਂਗਾ।”+