ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 33:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਜੇ ਤੂੰ ਮੇਰੇ ਤੋਂ ਖ਼ੁਸ਼ ਹੈਂ, ਤਾਂ ਕਿਰਪਾ ਕਰ ਕੇ ਮੈਨੂੰ ਆਪਣੇ ਰਾਹਾਂ ਬਾਰੇ ਦੱਸ+ ਤਾਂਕਿ ਮੈਂ ਤੈਨੂੰ ਜਾਣਾਂ ਅਤੇ ਤੂੰ ਮੇਰੇ ਤੋਂ ਖ਼ੁਸ਼ ਰਹੇ। ਨਾਲੇ ਇਸ ਗੱਲ ਵੱਲ ਵੀ ਧਿਆਨ ਦੇ ਕਿ ਇਹ ਕੌਮ ਤੇਰੇ ਹੀ ਲੋਕ ਹਨ।”+

  • ਜ਼ਬੂਰ 86:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਾ।+

      ਮੈਂ ਤੇਰੀ ਸੱਚਾਈ ਦੇ ਰਾਹ ʼਤੇ ਚੱਲਾਂਗਾ।+

      ਮੇਰਾ ਮਨ ਇਕ ਕਰ* ਤਾਂਕਿ ਮੈਂ ਤੇਰੇ ਨਾਂ ਤੋਂ ਡਰਾਂ।+

  • ਜ਼ਬੂਰ 143:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਮੈਨੂੰ ਸਵੇਰ ਨੂੰ ਆਪਣੇ ਅਟੱਲ ਪਿਆਰ ਬਾਰੇ ਸੁਣਾ

      ਕਿਉਂਕਿ ਮੈਂ ਤੇਰੇ ʼਤੇ ਭਰੋਸਾ ਰੱਖਿਆ ਹੈ।

      ਮੈਨੂੰ ਦੱਸ ਕਿ ਮੈਂ ਕਿਸ ਰਾਹ ʼਤੇ ਚੱਲਾਂ+

      ਕਿਉਂਕਿ ਮੈਂ ਤੇਰੇ ਕੋਲ ਆਇਆ ਹਾਂ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ