ਕੂਚ 34:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਯਹੋਵਾਹ ਨੇ ਉਸ ਦੇ ਅੱਗਿਓਂ ਦੀ ਲੰਘਦੇ ਹੋਏ ਐਲਾਨ ਕੀਤਾ: “ਯਹੋਵਾਹ, ਯਹੋਵਾਹ, ਦਇਆਵਾਨ+ ਅਤੇ ਰਹਿਮਦਿਲ*+ ਪਰਮੇਸ਼ੁਰ ਜੋ ਛੇਤੀ ਗੁੱਸਾ ਨਹੀਂ ਕਰਦਾ+ ਅਤੇ ਉਹ ਅਟੱਲ ਪਿਆਰ+ ਅਤੇ ਸੱਚਾਈ*+ ਨਾਲ ਭਰਪੂਰ ਹੈ, ਯਸਾਯਾਹ 55:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਮੇਰੇ ਕੋਲ ਆਓ ਤੇ ਮੇਰੀ ਗੱਲ ਕੰਨ ਲਾ ਕੇ ਸੁਣੋ।+ ਸੁਣੋ ਤੇ ਤੁਸੀਂ ਜੀਉਂਦੇ ਰਹੋਗੇ,ਦਾਊਦ ਨਾਲ ਅਟੱਲ ਪਿਆਰ ਦੇ ਕੀਤੇ ਭਰੋਸੇਯੋਗ ਵਾਅਦੇ ਅਨੁਸਾਰਮੈਂ ਖ਼ੁਸ਼ੀ-ਖ਼ੁਸ਼ੀ ਤੁਹਾਡੇ ਨਾਲ ਹਮੇਸ਼ਾ ਕਾਇਮ ਰਹਿਣ ਵਾਲਾ ਇਕਰਾਰ ਕਰਾਂਗਾ।+
6 ਯਹੋਵਾਹ ਨੇ ਉਸ ਦੇ ਅੱਗਿਓਂ ਦੀ ਲੰਘਦੇ ਹੋਏ ਐਲਾਨ ਕੀਤਾ: “ਯਹੋਵਾਹ, ਯਹੋਵਾਹ, ਦਇਆਵਾਨ+ ਅਤੇ ਰਹਿਮਦਿਲ*+ ਪਰਮੇਸ਼ੁਰ ਜੋ ਛੇਤੀ ਗੁੱਸਾ ਨਹੀਂ ਕਰਦਾ+ ਅਤੇ ਉਹ ਅਟੱਲ ਪਿਆਰ+ ਅਤੇ ਸੱਚਾਈ*+ ਨਾਲ ਭਰਪੂਰ ਹੈ,
3 ਮੇਰੇ ਕੋਲ ਆਓ ਤੇ ਮੇਰੀ ਗੱਲ ਕੰਨ ਲਾ ਕੇ ਸੁਣੋ।+ ਸੁਣੋ ਤੇ ਤੁਸੀਂ ਜੀਉਂਦੇ ਰਹੋਗੇ,ਦਾਊਦ ਨਾਲ ਅਟੱਲ ਪਿਆਰ ਦੇ ਕੀਤੇ ਭਰੋਸੇਯੋਗ ਵਾਅਦੇ ਅਨੁਸਾਰਮੈਂ ਖ਼ੁਸ਼ੀ-ਖ਼ੁਸ਼ੀ ਤੁਹਾਡੇ ਨਾਲ ਹਮੇਸ਼ਾ ਕਾਇਮ ਰਹਿਣ ਵਾਲਾ ਇਕਰਾਰ ਕਰਾਂਗਾ।+