ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 33:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਪਰ ਪਰਮੇਸ਼ੁਰ ਨੇ ਕਿਹਾ: “ਮੈਂ ਤੇਰੇ ਅੱਗੋਂ ਦੀ ਲੰਘਾਂਗਾ ਅਤੇ ਤੈਨੂੰ ਆਪਣੀ ਸਾਰੀ ਭਲਾਈ ਦਿਖਾਵਾਂਗਾ ਅਤੇ ਮੈਂ ਤੇਰੇ ਸਾਮ੍ਹਣੇ ਯਹੋਵਾਹ ਦੇ ਨਾਂ ਦਾ ਐਲਾਨ ਕਰਾਂਗਾ;+ ਮੈਂ ਜਿਸ ਉੱਤੇ ਮਿਹਰ ਕਰਨੀ ਚਾਹਾਂ, ਉਸ ਉੱਤੇ ਮਿਹਰ ਕਰਾਂਗਾ ਅਤੇ ਮੈਂ ਜਿਸ ਉੱਤੇ ਦਇਆ ਕਰਨੀ ਚਾਹਾਂ, ਉਸ ਉੱਤੇ ਦਇਆ ਕਰਾਂਗਾ।”+

  • ਜ਼ਬੂਰ 6:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਹੇ ਯਹੋਵਾਹ, ਆ ਕੇ ਮੈਨੂੰ ਛੁਡਾ;+

      ਆਪਣੇ ਅਟੱਲ ਪਿਆਰ ਦੀ ਖ਼ਾਤਰ ਮੈਨੂੰ ਬਚਾ+

  • ਜ਼ਬੂਰ 27:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਮੇਰਾ ਕੀ ਹੁੰਦਾ ਜੇ ਮੈਨੂੰ ਨਿਹਚਾ ਨਾ ਹੁੰਦੀ

      ਕਿ ਮੈਂ ਆਪਣੇ ਜੀਉਂਦੇ-ਜੀ* ਯਹੋਵਾਹ ਦੀ ਭਲਾਈ ਦੇਖਾਂਗਾ?*+

  • ਜ਼ਬੂਰ 51:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 51 ਹੇ ਪਰਮੇਸ਼ੁਰ, ਆਪਣੇ ਅਟੱਲ ਪਿਆਰ ਕਰਕੇ ਮੇਰੇ ʼਤੇ ਮਿਹਰ ਕਰ।+

      ਆਪਣੀ ਅਪਾਰ ਦਇਆ ਕਰਕੇ ਮੇਰੇ ਗੁਨਾਹਾਂ ਨੂੰ ਮਿਟਾ ਦੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ