ਜ਼ਬੂਰ 92:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਅਤੇ ਐਲਾਨ ਕਰਨਗੇ ਕਿ ਯਹੋਵਾਹ ਸੱਚਾ ਹੈ। ਉਹ ਮੇਰੀ ਚਟਾਨ ਹੈ+ ਜਿਸ ਵਿਚ ਕੋਈ ਬੁਰਾਈ ਨਹੀਂ। ਜ਼ਬੂਰ 119:68 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 68 ਤੂੰ ਚੰਗਾ ਹੈਂ+ ਅਤੇ ਤੇਰੇ ਕੰਮ ਵੀ ਚੰਗੇ ਹਨ। ਮੈਨੂੰ ਆਪਣੇ ਨਿਯਮ ਸਿਖਾ।+ ਜ਼ਬੂਰ 145:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਯਹੋਵਾਹ ਸਾਰਿਆਂ ਨਾਲ ਭਲਾਈ ਕਰਦਾ ਹੈ+ਅਤੇ ਉਸ ਦੇ ਸਾਰੇ ਕੰਮਾਂ ਤੋਂ ਉਸ ਦੀ ਦਇਆ ਝਲਕਦੀ ਹੈ। ਰਸੂਲਾਂ ਦੇ ਕੰਮ 14:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਫਿਰ ਵੀ ਉਹ ਭਲਾਈ ਕਰਦਾ ਰਿਹਾ ਅਤੇ ਇਸ ਤਰ੍ਹਾਂ ਆਪਣੇ ਬਾਰੇ ਗਵਾਹੀ ਦਿੰਦਾ ਰਿਹਾ।+ ਉਹ ਤੁਹਾਡੇ ਲਈ ਆਕਾਸ਼ੋਂ ਮੀਂਹ ਵਰ੍ਹਾ ਕੇ ਤੇ ਚੰਗੀ ਪੈਦਾਵਾਰ ਵਾਲੀਆਂ ਰੁੱਤਾਂ ਦੇ ਕੇ+ ਤੁਹਾਨੂੰ ਖਾਣ-ਪੀਣ ਵਾਲੀਆਂ ਚੀਜ਼ਾਂ ਨਾਲ ਰਜਾਉਂਦਾ ਰਿਹਾ ਅਤੇ ਤੁਹਾਡੇ ਦਿਲਾਂ ਨੂੰ ਖ਼ੁਸ਼ੀਆਂ ਨਾਲ ਭਰਦਾ ਰਿਹਾ।”+
17 ਫਿਰ ਵੀ ਉਹ ਭਲਾਈ ਕਰਦਾ ਰਿਹਾ ਅਤੇ ਇਸ ਤਰ੍ਹਾਂ ਆਪਣੇ ਬਾਰੇ ਗਵਾਹੀ ਦਿੰਦਾ ਰਿਹਾ।+ ਉਹ ਤੁਹਾਡੇ ਲਈ ਆਕਾਸ਼ੋਂ ਮੀਂਹ ਵਰ੍ਹਾ ਕੇ ਤੇ ਚੰਗੀ ਪੈਦਾਵਾਰ ਵਾਲੀਆਂ ਰੁੱਤਾਂ ਦੇ ਕੇ+ ਤੁਹਾਨੂੰ ਖਾਣ-ਪੀਣ ਵਾਲੀਆਂ ਚੀਜ਼ਾਂ ਨਾਲ ਰਜਾਉਂਦਾ ਰਿਹਾ ਅਤੇ ਤੁਹਾਡੇ ਦਿਲਾਂ ਨੂੰ ਖ਼ੁਸ਼ੀਆਂ ਨਾਲ ਭਰਦਾ ਰਿਹਾ।”+