ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 31:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਕਿਉਂਕਿ ਤੂੰ ਮੇਰੀ ਚਟਾਨ ਅਤੇ ਮੇਰਾ ਕਿਲਾ ਹੈਂ;+

      ਤੂੰ ਆਪਣੇ ਨਾਂ ਦੀ ਖ਼ਾਤਰ+ ਮੇਰੀ ਅਗਵਾਈ ਕਰੇਂਗਾ ਅਤੇ ਮੈਨੂੰ ਸੇਧ ਦੇਵੇਂਗਾ।+

  • ਜ਼ਬੂਰ 79:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  9 ਹੇ ਸਾਡੇ ਮੁਕਤੀਦਾਤੇ ਪਰਮੇਸ਼ੁਰ, ਆਪਣੇ ਮਹਿਮਾਵਾਨ ਨਾਂ ਦੀ ਖ਼ਾਤਰ

      ਸਾਡੀ ਮਦਦ ਕਰ;+

      ਹਾਂ, ਆਪਣੇ ਨਾਂ ਦੀ ਖ਼ਾਤਰ ਸਾਨੂੰ ਬਚਾ ਅਤੇ ਸਾਡੇ ਪਾਪ ਮਾਫ਼ ਕਰ।+

  • ਜ਼ਬੂਰ 109:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਪਰ ਹੇ ਸਾਰੇ ਜਹਾਨ ਦੇ ਮਾਲਕ ਯਹੋਵਾਹ,

      ਆਪਣੇ ਨਾਂ ਦੀ ਖ਼ਾਤਰ ਮੇਰੇ ਲਈ ਕਦਮ ਚੁੱਕ।+

      ਮੈਨੂੰ ਬਚਾ ਕਿਉਂਕਿ ਤੇਰਾ ਅਟੱਲ ਪਿਆਰ ਚੰਗਾ ਹੈ।+

  • ਜ਼ਬੂਰ 143:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਹੇ ਯਹੋਵਾਹ, ਆਪਣੇ ਨਾਂ ਦੀ ਖ਼ਾਤਰ ਮੈਨੂੰ ਜੀਉਂਦਾ ਰੱਖ।

      ਤੂੰ ਨਿਆਂ-ਪਸੰਦ ਪਰਮੇਸ਼ੁਰ ਹੈਂ, ਇਸ ਕਰਕੇ ਮੈਨੂੰ ਬਿਪਤਾ ਵਿੱਚੋਂ ਕੱਢ।+

  • ਹਿਜ਼ਕੀਏਲ 36:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 “ਇਸ ਲਈ ਇਜ਼ਰਾਈਲ ਦੇ ਘਰਾਣੇ ਨੂੰ ਕਹਿ, ‘ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: “ਹੇ ਇਜ਼ਰਾਈਲ ਦੇ ਘਰਾਣੇ, ਮੈਂ ਤੁਹਾਡੀ ਖ਼ਾਤਰ ਨਹੀਂ, ਸਗੋਂ ਆਪਣੇ ਪਵਿੱਤਰ ਨਾਂ ਦੀ ਖ਼ਾਤਰ ਕਦਮ ਚੁੱਕ ਰਿਹਾ ਹਾਂ ਜਿਸ ਨੂੰ ਤੁਸੀਂ ਕੌਮਾਂ ਵਿਚ ਪਲੀਤ ਕੀਤਾ ਹੈ ਜਿੱਥੇ ਤੁਸੀਂ ਚਲੇ ਗਏ ਹੋ।”’+

  • ਦਾਨੀਏਲ 9:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਹੇ ਯਹੋਵਾਹ, ਸਾਡੀ ਸੁਣ। ਹੇ ਯਹੋਵਾਹ, ਸਾਨੂੰ ਮਾਫ਼ ਕਰ ਦੇ।+ ਹੇ ਯਹੋਵਾਹ, ਸਾਡੇ ਵੱਲ ਧਿਆਨ ਦੇ ਅਤੇ ਸਾਡੀ ਮਦਦ ਕਰ! ਹੇ ਮੇਰੇ ਪਰਮੇਸ਼ੁਰ, ਆਪਣੇ ਨਾਂ ਦੀ ਖ਼ਾਤਰ ਦੇਰ ਨਾ ਕਰ ਕਿਉਂਕਿ ਤੇਰੇ ਨਾਂ ਤੋਂ ਤੇਰਾ ਸ਼ਹਿਰ ਅਤੇ ਤੇਰੇ ਲੋਕ ਜਾਣੇ ਜਾਂਦੇ ਹਨ।”+

  • ਮੱਤੀ 6:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 “ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ:+

      “‘ਹੇ ਸਾਡੇ ਪਿਤਾ ਜਿਹੜਾ ਸਵਰਗ ਵਿਚ ਹੈ, ਤੇਰਾ ਨਾਂ+ ਪਵਿੱਤਰ ਕੀਤਾ ਜਾਵੇ।*+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ