ਜ਼ਬੂਰ 37:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਪਰ ਹਲੀਮ* ਲੋਕ ਧਰਤੀ ਦੇ ਵਾਰਸ ਬਣਨਗੇ+ਅਤੇ ਸਾਰੇ ਪਾਸੇ ਸ਼ਾਂਤੀ ਹੋਣ ਕਰਕੇ ਅਪਾਰ ਖ਼ੁਸ਼ੀ ਪਾਉਣਗੇ।+