-
ਯੂਹੰਨਾ 15:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਮੈਂ ਹੁਣ ਤੁਹਾਨੂੰ ਗ਼ੁਲਾਮ ਨਹੀਂ ਕਹਿੰਦਾ ਕਿਉਂਕਿ ਗ਼ੁਲਾਮ ਨਹੀਂ ਜਾਣਦਾ ਕਿ ਉਸ ਦਾ ਮਾਲਕ ਕੀ ਕਰਦਾ ਹੈ। ਪਰ ਮੈਂ ਤੁਹਾਨੂੰ ਆਪਣੇ ਦੋਸਤ ਕਿਹਾ ਹੈ ਕਿਉਂਕਿ ਜਿਹੜੀਆਂ ਗੱਲਾਂ ਮੈਂ ਆਪਣੇ ਪਿਤਾ ਤੋਂ ਸੁਣੀਆਂ ਹਨ, ਉਹ ਸਾਰੀਆਂ ਮੈਂ ਤੁਹਾਨੂੰ ਦੱਸ ਦਿੱਤੀਆਂ ਹਨ।
-