ਜ਼ਬੂਰ 32:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਅਖ਼ੀਰ ਮੈਂ ਤੇਰੇ ਸਾਮ੍ਹਣੇ ਆਪਣਾ ਪਾਪ ਕਬੂਲ ਕਰ ਲਿਆ;ਮੈਂ ਆਪਣੀ ਗ਼ਲਤੀ ʼਤੇ ਪਰਦਾ ਨਹੀਂ ਪਾਇਆ।+ ਮੈਂ ਕਿਹਾ: “ਮੈਂ ਯਹੋਵਾਹ ਸਾਮ੍ਹਣੇ ਆਪਣੇ ਅਪਰਾਧਾਂ ਦਾ ਇਕਰਾਰ ਕਰਾਂਗਾ।”+ ਤੂੰ ਮੇਰੀ ਗ਼ਲਤੀ ਅਤੇ ਪਾਪ ਮਾਫ਼ ਕਰ ਦਿੱਤੇ।+ (ਸਲਹ) ਜ਼ਬੂਰ 51:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਮੇਰੇ ਪਾਪਾਂ ਤੋਂ ਆਪਣੀਆਂ ਨਜ਼ਰਾਂ ਹਟਾ ਲੈ+ਅਤੇ ਮੇਰੀਆਂ ਸਾਰੀਆਂ ਗ਼ਲਤੀਆਂ ਮਿਟਾ ਦੇ।+
5 ਅਖ਼ੀਰ ਮੈਂ ਤੇਰੇ ਸਾਮ੍ਹਣੇ ਆਪਣਾ ਪਾਪ ਕਬੂਲ ਕਰ ਲਿਆ;ਮੈਂ ਆਪਣੀ ਗ਼ਲਤੀ ʼਤੇ ਪਰਦਾ ਨਹੀਂ ਪਾਇਆ।+ ਮੈਂ ਕਿਹਾ: “ਮੈਂ ਯਹੋਵਾਹ ਸਾਮ੍ਹਣੇ ਆਪਣੇ ਅਪਰਾਧਾਂ ਦਾ ਇਕਰਾਰ ਕਰਾਂਗਾ।”+ ਤੂੰ ਮੇਰੀ ਗ਼ਲਤੀ ਅਤੇ ਪਾਪ ਮਾਫ਼ ਕਰ ਦਿੱਤੇ।+ (ਸਲਹ)