ਕਹਾਉਤਾਂ 20:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਬਦਨਾਮ ਕਰਨ ਵਾਲਾ ਭੇਤ ਜ਼ਾਹਰ ਕਰਦਾ ਫਿਰਦਾ ਹੈ;+ਜਿਸ ਨੂੰ ਚੁਗ਼ਲੀਆਂ ਕਰਨੀਆਂ ਪਸੰਦ ਹਨ,* ਉਸ ਨਾਲ ਮੇਲ-ਜੋਲ ਨਾ ਰੱਖ। ਯੂਹੰਨਾ 8:44 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 44 ਤੁਹਾਡਾ ਪਿਉ ਸ਼ੈਤਾਨ ਹੈ ਅਤੇ ਤੁਸੀਂ ਆਪਣੇ ਪਿਉ ਦੀਆਂ ਇੱਛਾਵਾਂ ਪੂਰੀਆਂ ਕਰਨੀਆਂ ਚਾਹੁੰਦੇ ਹੋ।+ ਉਹ ਸ਼ੁਰੂ ਤੋਂ ਹੀ ਕਾਤਲ ਹੈ+ ਅਤੇ ਸੱਚਾਈ ਉੱਤੇ ਟਿਕਿਆ ਨਹੀਂ ਰਿਹਾ ਕਿਉਂਕਿ ਸੱਚਾਈ ਉਸ ਵਿਚ ਹੈ ਹੀ ਨਹੀਂ। ਉਹ ਆਪਣੇ ਸੁਭਾਅ ਦੇ ਅਨੁਸਾਰ ਹੀ ਝੂਠ ਬੋਲਦਾ ਹੈ ਕਿਉਂਕਿ ਉਹ ਝੂਠਾ ਹੈ ਅਤੇ ਝੂਠ ਦਾ ਪਿਉ ਹੈ।+ ਕੁਲੁੱਸੀਆਂ 3:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਇਕ-ਦੂਜੇ ਨਾਲ ਝੂਠ ਨਾ ਬੋਲੋ।+ ਤੁਸੀਂ ਪੁਰਾਣੇ ਸੁਭਾਅ ਅਤੇ ਆਦਤਾਂ ਨੂੰ ਲਾਹ ਕੇ ਸੁੱਟ ਦਿਓ+ ਪ੍ਰਕਾਸ਼ ਦੀ ਕਿਤਾਬ 21:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਪਰ ਡਰਪੋਕਾਂ, ਅਵਿਸ਼ਵਾਸੀਆਂ,+ ਗੰਦੇ ਅਤੇ ਨੀਚ ਕੰਮ ਕਰਨ ਵਾਲਿਆਂ, ਖ਼ੂਨੀਆਂ,+ ਹਰਾਮਕਾਰਾਂ,*+ ਜਾਦੂ-ਟੂਣਾ ਕਰਨ ਵਾਲਿਆਂ, ਮੂਰਤੀ-ਪੂਜਕਾਂ ਅਤੇ ਸਾਰੇ ਝੂਠਿਆਂ+ ਦਾ ਹਿੱਸਾ ਗੰਧਕ* ਨਾਲ ਬਲ਼ਦੀ ਅੱਗ ਦੀ ਝੀਲ ਵਿਚ ਹੋਵੇਗਾ।+ ਇਸ ਦਾ ਮਤਲਬ ਹੈ ਦੂਸਰੀ ਮੌਤ।”*+
44 ਤੁਹਾਡਾ ਪਿਉ ਸ਼ੈਤਾਨ ਹੈ ਅਤੇ ਤੁਸੀਂ ਆਪਣੇ ਪਿਉ ਦੀਆਂ ਇੱਛਾਵਾਂ ਪੂਰੀਆਂ ਕਰਨੀਆਂ ਚਾਹੁੰਦੇ ਹੋ।+ ਉਹ ਸ਼ੁਰੂ ਤੋਂ ਹੀ ਕਾਤਲ ਹੈ+ ਅਤੇ ਸੱਚਾਈ ਉੱਤੇ ਟਿਕਿਆ ਨਹੀਂ ਰਿਹਾ ਕਿਉਂਕਿ ਸੱਚਾਈ ਉਸ ਵਿਚ ਹੈ ਹੀ ਨਹੀਂ। ਉਹ ਆਪਣੇ ਸੁਭਾਅ ਦੇ ਅਨੁਸਾਰ ਹੀ ਝੂਠ ਬੋਲਦਾ ਹੈ ਕਿਉਂਕਿ ਉਹ ਝੂਠਾ ਹੈ ਅਤੇ ਝੂਠ ਦਾ ਪਿਉ ਹੈ।+
8 ਪਰ ਡਰਪੋਕਾਂ, ਅਵਿਸ਼ਵਾਸੀਆਂ,+ ਗੰਦੇ ਅਤੇ ਨੀਚ ਕੰਮ ਕਰਨ ਵਾਲਿਆਂ, ਖ਼ੂਨੀਆਂ,+ ਹਰਾਮਕਾਰਾਂ,*+ ਜਾਦੂ-ਟੂਣਾ ਕਰਨ ਵਾਲਿਆਂ, ਮੂਰਤੀ-ਪੂਜਕਾਂ ਅਤੇ ਸਾਰੇ ਝੂਠਿਆਂ+ ਦਾ ਹਿੱਸਾ ਗੰਧਕ* ਨਾਲ ਬਲ਼ਦੀ ਅੱਗ ਦੀ ਝੀਲ ਵਿਚ ਹੋਵੇਗਾ।+ ਇਸ ਦਾ ਮਤਲਬ ਹੈ ਦੂਸਰੀ ਮੌਤ।”*+