ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਇਤਿਹਾਸ 20:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਉਸ ਨੇ ਕਿਹਾ: “ਹੇ ਸਾਰੇ ਯਹੂਦਾਹ, ਯਰੂਸ਼ਲਮ ਦੇ ਵਾਸੀਓ ਤੇ ਰਾਜਾ ਯਹੋਸ਼ਾਫ਼ਾਟ, ਧਿਆਨ ਦਿਓ! ਯਹੋਵਾਹ ਤੁਹਾਨੂੰ ਇਹ ਕਹਿੰਦਾ ਹੈ, ‘ਇਸ ਵੱਡੀ ਭੀੜ ਕਰਕੇ ਨਾ ਡਰੋ ਅਤੇ ਨਾ ਹੀ ਖ਼ੌਫ਼ ਖਾਓ ਕਿਉਂਕਿ ਇਹ ਯੁੱਧ ਤੁਹਾਡਾ ਨਹੀਂ, ਸਗੋਂ ਪਰਮੇਸ਼ੁਰ ਦਾ ਹੈ।+

  • 2 ਇਤਿਹਾਸ 32:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 “ਦਲੇਰ ਬਣੋ ਅਤੇ ਤਕੜੇ ਹੋਵੋ। ਅੱਸ਼ੂਰ ਦੇ ਰਾਜੇ ਅਤੇ ਉਸ ਨਾਲ ਆਈ ਵੱਡੀ ਭੀੜ ਕਰਕੇ ਨਾ ਡਰੋ ਅਤੇ ਨਾ ਹੀ ਖ਼ੌਫ਼ ਖਾਓ+ ਕਿਉਂਕਿ ਜਿੰਨੇ ਉਸ ਦੇ ਨਾਲ ਹਨ, ਉਨ੍ਹਾਂ ਤੋਂ ਕਿਤੇ ਜ਼ਿਆਦਾ ਸਾਡੇ ਨਾਲ ਹਨ।+

  • ਜ਼ਬੂਰ 3:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਮੈਂ ਉਨ੍ਹਾਂ ਹਜ਼ਾਰਾਂ ਤੋਂ ਵੀ ਨਹੀਂ ਡਰਦਾ

      ਜਿਨ੍ਹਾਂ ਨੇ ਮੈਨੂੰ ਹਰ ਪਾਸਿਓਂ ਘੇਰਿਆ ਹੋਇਆ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ