ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 31:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਤੂੰ ਮੈਨੂੰ ਦੁਸ਼ਮਣਾਂ ਦੇ ਹਵਾਲੇ ਨਹੀਂ ਕੀਤਾ,

      ਸਗੋਂ ਸੁਰੱਖਿਅਤ* ਜਗ੍ਹਾ ਖੜ੍ਹਾ ਕੀਤਾ ਹੈ।

  • ਜ਼ਬੂਰ 41:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਯਹੋਵਾਹ ਉਸ ਦੀ ਰੱਖਿਆ ਕਰੇਗਾ ਅਤੇ ਉਸ ਨੂੰ ਜੀਉਂਦਾ ਰੱਖੇਗਾ।

      ਉਸ ਨੂੰ ਦੁਨੀਆਂ ਦਾ ਖ਼ੁਸ਼ ਇਨਸਾਨ ਮੰਨਿਆ ਜਾਵੇਗਾ;+

      ਤੂੰ ਉਸ ਨੂੰ ਕਦੇ ਵੀ ਦੁਸ਼ਮਣਾਂ ਦੀਆਂ ਸਾਜ਼ਸ਼ਾਂ ਵਿਚ ਫਸਣ ਨਹੀਂ ਦੇਵੇਂਗਾ।+

  • ਜ਼ਬੂਰ 41:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਜਦ ਮੇਰੇ ਦੁਸ਼ਮਣ ਮੇਰੇ ʼਤੇ ਜਿੱਤ ਹਾਸਲ ਨਹੀਂ ਕਰ ਸਕਣਗੇ,+

      ਤਾਂ ਮੈਨੂੰ ਯਕੀਨ ਹੋਵੇਗਾ ਕਿ ਤੂੰ ਮੇਰੇ ਤੋਂ ਖ਼ੁਸ਼ ਹੈਂ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ