ਜ਼ਬੂਰ 22:4, 5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਸਾਡੇ ਪਿਉ-ਦਾਦਿਆਂ ਨੇ ਤੇਰੇ ʼਤੇ ਭਰੋਸਾ ਕੀਤਾ;+ਉਨ੍ਹਾਂ ਨੇ ਭਰੋਸਾ ਕੀਤਾ ਅਤੇ ਤੂੰ ਉਨ੍ਹਾਂ ਨੂੰ ਬਚਾਉਂਦਾ ਰਿਹਾ।+ 5 ਉਨ੍ਹਾਂ ਨੇ ਤੇਰੇ ਅੱਗੇ ਦੁਹਾਈ ਦਿੱਤੀ ਅਤੇ ਉਹ ਬਚਾਏ ਗਏ;ਉਨ੍ਹਾਂ ਨੇ ਤੇਰੇ ʼਤੇ ਭਰੋਸਾ ਕੀਤਾ ਅਤੇ ਤੂੰ ਉਨ੍ਹਾਂ ਦਾ ਭਰੋਸਾ ਨਹੀਂ ਤੋੜਿਆ।*+ ਰੋਮੀਆਂ 10:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਧਰਮ-ਗ੍ਰੰਥ ਕਹਿੰਦਾ ਹੈ: “ਉਸ ਉੱਤੇ ਨਿਹਚਾ ਕਰਨ ਵਾਲੇ ਕਦੇ ਨਿਰਾਸ਼ ਨਹੀਂ ਹੋਣਗੇ।”+
4 ਸਾਡੇ ਪਿਉ-ਦਾਦਿਆਂ ਨੇ ਤੇਰੇ ʼਤੇ ਭਰੋਸਾ ਕੀਤਾ;+ਉਨ੍ਹਾਂ ਨੇ ਭਰੋਸਾ ਕੀਤਾ ਅਤੇ ਤੂੰ ਉਨ੍ਹਾਂ ਨੂੰ ਬਚਾਉਂਦਾ ਰਿਹਾ।+ 5 ਉਨ੍ਹਾਂ ਨੇ ਤੇਰੇ ਅੱਗੇ ਦੁਹਾਈ ਦਿੱਤੀ ਅਤੇ ਉਹ ਬਚਾਏ ਗਏ;ਉਨ੍ਹਾਂ ਨੇ ਤੇਰੇ ʼਤੇ ਭਰੋਸਾ ਕੀਤਾ ਅਤੇ ਤੂੰ ਉਨ੍ਹਾਂ ਦਾ ਭਰੋਸਾ ਨਹੀਂ ਤੋੜਿਆ।*+