-
ਜ਼ਬੂਰ 56:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਮੈਂ ਪਰਮੇਸ਼ੁਰ ʼਤੇ ਭਰੋਸਾ ਰੱਖਦਾ ਹਾਂ ਜਿਸ ਦੇ ਬਚਨ ਦੀ ਮੈਂ ਵਡਿਆਈ ਕਰਦਾ ਹਾਂ।
ਹਾਂ, ਮੈਂ ਪਰਮੇਸ਼ੁਰ ʼਤੇ ਭਰੋਸਾ ਰੱਖਦਾ ਹਾਂ; ਇਸ ਲਈ ਮੈਨੂੰ ਕੋਈ ਡਰ ਨਹੀਂ।
ਮਾਮੂਲੀ ਜਿਹਾ ਇਨਸਾਨ ਮੇਰਾ ਕੀ ਵਿਗਾੜ ਸਕਦਾ ਹੈ?+
-